ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ ਲਗਾਇਆ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ ਇਸੇ ਪਹਿਲਕਦਮੀ ਉਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਲਗਾਏ ਜਾਣਗੇ:...
MC ਚੰਡੀਗੜ੍ਹ ਨੇ ਕਿੱਤਾ ਸਿਹਤ ਅਤੇ ਸਫਾਈ ‘ਤੇ ਵਰਕਸ਼ਾਪ ਲਗਾਈ

MC ਚੰਡੀਗੜ੍ਹ ਨੇ ਕਿੱਤਾ ਸਿਹਤ ਅਤੇ ਸਫਾਈ ‘ਤੇ ਵਰਕਸ਼ਾਪ ਲਗਾਈ

ਚੰਡੀਗੜ੍ਹ, 15 ਅਕਤੂਬਰ:- ਨਗਰ ਨਿਗਮ, ਚੰਡੀਗੜ੍ਹ ਨੇ ਸੈਂਟਰ ਫਾਰ ਵਨ ਹੈਲਥ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.), ਲੁਧਿਆਣਾ ਦੇ ਸਹਿਯੋਗ ਨਾਲ ਇੱਕ ਰੋਜ਼ਾ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ ਕੀਤਾ। ਅੱਜ ਨਗਰ ਨਿਗਮ ਸਲਾਟਰ...
ਮੇਅਰ ਨੇ “ਮੇਅਰ ਆਪਕੇ ਦੁਆਰ” ਪ੍ਰੋਗਰਾਮ ਤਹਿਤ ਪਿੰਡ ਕਜਹੇੜੀ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਮੇਅਰ ਨੇ “ਮੇਅਰ ਆਪਕੇ ਦੁਆਰ” ਪ੍ਰੋਗਰਾਮ ਤਹਿਤ ਪਿੰਡ ਕਜਹੇੜੀ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਚੰਡੀਗੜ੍ਹ, 15 ਅਕਤੂਬਰ:- ਸ. ਕੁਲਦੀਪ ਕੁਮਾਰ, ਮੇਅਰ, ਚੰਡੀਗੜ੍ਹ ਨੇ ਅੱਜ ਪਿੰਡ ਕਜਹੇੜੀ ਅਤੇ ਸੈਕਟਰ 52 ਦਾ ਦੌਰਾ ਕਰਕੇ “ਮੇਅਰ ਆਪਕੇ ਦੁਆਰ” ਪ੍ਰੋਗਰਾਮ ਤਹਿਤ ਸਥਾਨਕ ਵਸਨੀਕਾਂ ਤੱਕ ਪਹੁੰਚ ਕਰਕੇ ਐਮਸੀ ਚੰਡੀਗੜ੍ਹ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ। ਮੇਅਰ ਨੇ ਅੱਜ ਪਿੰਡ ਦਾ ਦੌਰਾ ਕੀਤਾ। ਲਖਬੀਰ ਸਿੰਘ, ਇਲਾਕਾ ਕੌਂਸਲਰ ਅਤੇ ਨਗਰ...
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਪੇਂਡੂ ਖੇਤਰਾਂ ਨਾਲ ਸੰਪਰਕ ਵਧਾ ਕੇ ਪਿੰਡ ਵਾਸੀਆਂ ਦੀ ਸਹੂਲਤ ਲਈ ਚੁੱਕਿਆ ਗਿਆ ਇਹ ਅਹਿਮ ਕਦਮ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਕੀਤੀ ਜਾਵੇਗੀ ਵਰਤੋਂ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ...
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

* ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ * ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਦੇ ਹੁਕਮ * ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹੋਰ ਸੁਪਰ ਸਪੈਸ਼ਲਿਸਟਾਂ ਨੂੰ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼ ਚੰਡੀਗੜ੍ਹ, 15...
ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

* ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ * ਸੂਬੇ ਵਿੱਚ ਆਪਣਾ ਕਾਰੋਬਾਰ ਵਧਾਉਣ ਦੀ ਇੱਛਾ ਜ਼ਾਹਰ ਕੀਤੀ * ਮੁੱਖ ਮੰਤਰੀ ਨੇ ਇਸ ਨੇਕ ਪਹਿਲਕਦਮੀ ਵਿੱਚ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ...
×