Uncategorized
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੰਜੇ ਵਰਮਾ ਨੇ ਸਖ਼ਤ ਮਿਹਨਤ ਨਾਲ ਸਮਾਜ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਦੁਖੀ ਪਰਿਵਾਰ ਨੂੰ ਪੂਰੀ ਸੁਰੱਖਿਆ ਤੇ ਇਨਸਾਫ ਦੇਣ ਦਾ ਭਰੋਸਾ ਜਗਤ ਵਰਮਾ ਨੇ ਅਪਰਾਧੀਆਂ ਵਿਰੁੱਧ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਅਬੋਹਰ, 1 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ...

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ 188 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਖੁਲਾਸਾ ਕਰਨ ਵਾਲੀਆਂ ਇੰਨਫੋਰਸਮੈਂਟ ਗਤੀਵਿਧੀਆਂ ਦਾ ਕੀਤਾ ਖੁਲਾਸਾ ਕਿਹਾ, 'ਆਪ' ਸਰਕਾਰ ਭਵਿੱਖ ਦੇ ਵਿਕਾਸ ਲਈ ਯੋਜਨਾ ਬਣਾਉਂਦੇ ਹੋਏ ਵਿਰਾਸਤ ਵਿੱਚ...

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

•ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ ਚੰਡੀਗੜ੍ਹ, 26 ਜੂਨ: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ...

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਪੰਜਾਬ ਪੁਲਿਸ ਵੱਲੋਂ ਨਸ਼ਾ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਨ ਲਈ ਪੰਜਾਬੀ ਯੂਨੀਵਰਸਿਟੀ ਅਤੇ ਈ.ਐਮ.ਆਰ.ਸੀ. ਨਾਲ ਸਮਝੌਤਾ ਸਹੀਬੱਧ — 10 ਘੰਟਿਆਂ ਦੇ ਕੋਰਸ ਵਿੱਚ ਲੈਕਚਰ, ਆਡੀਓ-ਵਿਜ਼ੂਅਲ ਸਮੱਗਰੀ ਅਤੇ...

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ ਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰੇਗੀ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਨੇ 5 ਸਾਲਾਂ ਦੇ ਕਾਂਗਰਸ ਸ਼ਾਸਨ ਦੌਰਾਨ 142 ਕਰੋੜ ਰੁਪਏ ਦੇ...

ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ

ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ 'ਬੁੱਢੇ ਦਰਿਆ' ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ...

ਪਸ਼ੂਆਂ ਵਿੱਚ ਗੰਢੀ ਚਮੜੀ ਦੀ ਬਿਮਾਰੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਵਿੱਚ ਟੀਕਾਕਰਨ ਮੁਹਿੰਮ ਮੁਕੰਮਲ

ਪਸ਼ੂਆਂ ਵਿੱਚ ਗੰਢੀ ਚਮੜੀ ਦੀ ਬਿਮਾਰੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਵਿੱਚ ਟੀਕਾਕਰਨ ਮੁਹਿੰਮ ਮੁਕੰਮਲ

ਪਸ਼ੂ ਪਾਲਣ ਵਿਭਾਗ ਨੇ ਚੰਡੀਗੜ ਦੇ ਪਸ਼ੂਆਂ ਵਿੱਚ ਗੰਢੀ ਚਮੜੀ ਰੋਗ ਦਾ ਤੀਜਾ ਗੇੜ ਪੂਰਾ ਕੀਤਾ। ਲੰਪੀ ਸਕਿਨ ਇੱਕ ਛੂਤ ਵਾਲੀ, ਐਪੀਜ਼ੋਟਿਕ ਬਿਮਾਰੀ ਹੈ ਜੋ ਕੈਪਰੀ ਪੋਕਸ ਵਾਇਰਸ ਕਾਰਨ ਹੁੰਦੀ ਹੈ, ਜੋ ਪਸ਼ੂਆਂ ਵਿੱਚ ਫੈਲਦੀ ਹੈ ਅਤੇ ਸਭ ਤੋਂ ਵੱਧ ਪ੍ਰਚਲਿਤ ਹੈ। ਕੈਪਰੀਪੌਕਸ ਵਾਇਰਸ ਜੀਨਸ ਵਿੱਚ LSDV, ਨਾਲ ਹੀ ਭੇਡ ਪੌਕਸ ਵਾਇਰਸ, ਅਤੇ...

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ

ਸੰਤ ਸੀਚੇਵਾਲ ਵੱਲੋਂ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਉਣ ਲਈ ਕੀਤੇ ਗਏ ਆਰਜੀ ਪ੍ਰਬੰਧਾਂ ਨੂੰ ਲੈ ਕੇ ਜਲਦ ਤੋਂ ਜਲਦ ਬਿਜਲੀ ਕਨੈਕਸ਼ਨ ਦੇਣ ਦੀਆਂ ਹਦਾਇਤਾਂ ਲੁਧਿਆਣਾ ਸ਼ਹਿਰ ਵਿੱਚ ਲੱਗੇ ਵੱਖ-ਵੱਖ ਟ੍ਰੀਟਮੈਂਟ ਪਲਾਂਟਾਂ ਦੀ ਅਧਿਕਾਰੀਆਂ ਸਮੇਤ ਦੇਖੀ ਕਾਰਗੁਜ਼ਾਰੀ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਦਾ 70% ਕਾਰਜ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

- ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ ਕੀਤਾ ਜਾਰੀ - ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ - ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ - ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ ਚੰਡੀਗੜ੍ਹ/ਖੰਨਾ,...

ਵੱਡੀ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇਸ਼ ਦੀ ਸੇਵਾ ਲਈ ਸ਼ਹਾਦਤ ਦੇਣ ਵਾਲੇ ਅਗਨੀਵੀਰਾਂ ਦੇ ਪਰਿਵਾਰਾਂ ਨੂੰ ਵੀ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੇਵਾ ਪੂਰੀ ਕਰ ਕੇ ਪਰਤਣ ਵਾਲੇ...

ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 561ਵੇਂ ਦਿਨ 4.3 ਕਿਲੋਗ੍ਰਾਮ ਹੈਰੋਇਨ ਸਮੇਤ 135 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ‘ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ; ਦੋ ਗੋਲੀਆਂ ਪੁਲਿਸ ਦੀ ਗੱਡੀ 'ਤੇ ਵੀ ਲੱਗੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਨੂੰ ਸ਼ਹਿਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ 30 ਸਤੰਬਰ ਤੱਕ ਦਾ ਸਮਾਂ (ਡੈੱਡਲਾਈਨ) ਦਿੱਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਕਿਸੇ ਵੀ ਇਲਾਕੇ ਵਿੱਚ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੁਆਲਾ ਲੰਮਪੁਰ ਵਿੱਚ ਮਲੇਸ਼ੀਆਈ ਸਿੱਖਾਂ ਨਾਲ ਵਿਚਾਰ-ਵਟਾਂਦਰਾ ਕੁਆਲਾਲੰਪੁਰ, ਮਲੇਸ਼ੀਆ,

ਆਪਣੀ ਮਲੇਸ਼ੀਆ ਫੇਰੀ ਦੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੁਆਲਾ ਲੰਮਪੁਰ ਦੇ ਗੁਰਦੁਆਰਾ ਸਾਹਿਬ ਪਤਾਲਿੰਗ ਜਾਯਾ ਵਿਖੇ ਸਿੱਖ ਨੌਜਵਾਨ ਸਭਾ ਮਲੇਸ਼ੀਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਰੱਖੇ ਗਏ ਵਾਰਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਸਰਹੱਦੀ ਜ਼ਿਲ੍ਹਿਆਂ ਵਿੱਚ 03 ਨਵੇਂ ਡਰੋਨ ਸੈਂਸ ਡੀ-200 ਪ੍ਰੋ ਯੂਨਿਟ ਕੀਤੇ ਗਏ ਤਾਇਨਾਤ, 147 ਜਵਾਨਾਂ ਦੀ ਸਹਾਇਤਾ ਵਾਲੀਆਂ 52 ਡਰੋਨ ਰਿਸਪਾਂਸ ਟੀਮਾਂ ਤਿਆਰ ਡਰੋਨ ਰਾਹੀਂ ਹੁੰਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਨੈੱਟਵਰਕ,ਬੀਐਸੈਫ ਨਾਲ ਤਾਲਮੇਲ ਅਤੇ ਜ਼ਮੀਨੀ ਕਾਰਵਾਈ ਪੰਜਾਬ ਵਿੱਚ 80% ਤੋਂ ਵੱਧ ਫਾਰਮਾਸਿਊਟੀਕਲ ਨਸ਼ੇ...

ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਵਿਸ਼ਾਲ ਸਾਂਝੇ ਰੋਸ ਪ੍ਰਦਰਸ਼ਨ ਵਿੱਚ ਸੰਗਰੂਰ ਕਾਂਗਰਸ ਦੀ ਅਗਵਾਈ ਕਰਦਿਆਂ ਵਿਜੈ ਇੰਦਰ ਸਿੰਗਲਾ ਵੱਲੋਂ ਮੋਹਨਜੀਤ ਸਿੰਘ ਸ਼ੇਰੋਂ ਅਤੇ ਸਵਰਗੀ ਗੁਲਜ਼ਾਰ ਸਿੰਘ ਜੀ ਦੇ ਪਰਿਵਾਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ

“ਸਵਾਲ ਪੁੱਛਣ ਵਾਲੇ ਪੰਜਾਬੀਆਂ ਨੂੰ ਦਬਾਇਆ ਨਹੀਂ ਜਾ ਸਕਦਾ, ਕਾਂਗਰਸ ਇਨਸਾਫ਼ ਦੀ ਇਸ ਲੜਾਈ ਵਿੱਚ ਹਰ ਕਦਮ ’ਤੇ ਨਾਲ ਖੜ੍ਹੀ ਹੈ” ਭਾਰੀ ਮੀਂਹ ਦੇ ਬਾਵਜੂਦ ਅੱਜ ਸੰਗਰੂਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿੱਚ...

ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੀ ਬਦਹਾਲੀ ਲਈ ਗਲਤ ਨੀਤੀ, ਨੀਅਤ ਅਤੇ ਲੀਡਰਸ਼ਿਪ ਜ਼ਿੰਮੇਵਾਰ

ਹਰਿਆਣਾ ਵਿੱਚ 217 ਵਿੱਚੋਂ 70 ਚੋਣ ਵਾਅਦੇ ਪੂਰੇ; ਕਿਸਾਨਾਂ, ਔਰਤਾਂ ਅਤੇ ਮਰੀਜ਼ਾਂ ਨੂੰ ਮਿਲ ਰਿਹਾ ਸਿੱਧਾ ਲਾਭ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਚੁਟਕਲੇ, ਪ੍ਰਚਾਰ ਅਤੇ ਇਸ਼ਤਿਹਾਰ ਨਹੀਂ, ਸਗੋ ਵਿਕਾਸ, ਰੁਜ਼ਗਾਰ,...

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੌਜਵਾਨ ਪੰਜਾਬ 'ਚੋਂ ਨਸ਼ਿਆਂ ਦਾ ਕੋੜ੍ਹ ਖ਼ਤਮ ਕਰਨ ਲਈ ਅੱਗੇ ਆ ਰਹੇ ਹਨ, ਇਹ ਬਹੁਤ ਉਤਸ਼ਾਹਜਨਕ ਹੈ: ਅਰਵਿੰਦ ਕੇਜਰੀਵਾਲ 'ਉੱਡਤਾ ਪੰਜਾਬ' ਦੇ ਪ੍ਰਚਾਰ ਦਾ ਜਵਾਬ 'ਚੜ੍ਹਦਾ...

ਪੰਜਾਬ ਵਿੱਚ ਮਿਡ-ਡੇ ਮੀਲ ਅਤੇ ਆਂਗਣਵਾੜੀ ਪੋਸ਼ਣ ਸਕੀਮਾਂ ਵਿੱਚ ਆ ਰਹੇ ਗੰਭੀਰ ਸੰਕਟ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਲਾਪਰਵਾਹੀ ਦਾ ਖਾਮਿਆਜ਼ਾ ਅੱਜ ਸੂਬੇ ਦੇ ਮਾਸੂਮ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਜਲੰਧਰ ਦੇ ਲਗਭਗ 1,435 ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਮਹੀਨਿਆਂ ਤੋਂ ਪਕਾਉਣ ਦੇ ਫੰਡ ਲੰਬਿਤ ਹਨ। ਅਧਿਆਪਕਾਂ ਨੂੰ ਆਪਣੀ ਜੇਬ੍ਹ ਵਿੱਚੋਂ ਹਜ਼ਾਰਾਂ ਰੁਪਏ ਖਰਚ ਕੇ ਰਾਸ਼ਨ ਖਰੀਦਣਾ ਪੈ ਰਿਹਾ ਹੈ। ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਜਾਂ ਸਰਕਾਰੀ ਸਕੀਮਾਂ ਦੇ ਬਿੱਲ ਤੇ...

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ

ਡਰੋਨ ਡਿਟੈਕਸ਼ਨ ਪਲੇਟਫਾਰਮਾਂ ਵਜੋਂ 03 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਵਿੱਚ ਆਈ ਭਾਰੀ ਗਿਰਾਵਟ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਢੰਗ ਵਿੱਚ ਤਬਦੀਲੀ: ਫਾਰਮਾਸਿਊਟੀਕਲ ਡਰੱਗਜ਼ ਵੱਲ ਵਧਿਆ ਰੁਝਾਨ ਪੰਜਾਬ ਵਿੱਚ ਤਸਕਰੀ ਰਾਹੀਂ ਆਉਣ ਵਾਲੇ ਫਾਰਮਾਸਿਊਟੀਕਲ...

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

•ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ •ਮਾਨ ਸਰਕਾਰ ਵੱਲੋਂ ਲੇਬਰ ਖਰਚੇ ਘਟਾਉਣ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਵੈਸਟਰ, ਛੋਟੇ ਟਰੈਕਟਰਾਂ, ਪਲਾਂਟਰਾਂ 'ਤੇ...