by abcpunjab | ਸਤੰ. 23, 2024 | breaking news, daily, education, Uncategorized
ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ...
by abcpunjab | ਸਤੰ. 23, 2024 | breaking news, daily, Uncategorized
ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ ਪਟਿਆਲਾ ‘ਚ ਹੋਇਆ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦਾ ਰਾਜ ਪੱਧਰੀ ਸਮਾਗਮ ਹਰ ਇਨਸਾਨ ‘ਚ ਕੋਈ ਨਾ ਕੋਈ ਅਪੰਗਤਾ ਕੁਦਰਤ ਦਾ ਅਸੂਲ, ਇਸ ਲਈ ਬੋਲ ਜਾਂ ਸੁਣ ਨਾ ਸਕਣਾ ਤਰੱਕੀ ਦੇ ਰਾਹ...
by abcpunjab | ਸਤੰ. 23, 2024 | breaking news, daily, politics, Uncategorized
ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ ਸੁਖਬੀਰ ਤਾਂ ਕੱਦੂ ਅਤੇ ਲੌਕੀ ਦਾ ਫਰਕ ਵੀ ਨਹੀਂ ਦੱਸ ਸਕਦਾ ਪੰਚਾਇਤੀ ਚੋਣਾਂ ਵਿੱਚ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਨ ਦਾ ਸੱਦਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਸਰਕਾਰ ਚਾਉਕੇ (ਬਠਿੰਡਾ), 23 ਸਤੰਬਰ ਪੰਜਾਬ ਦੇ ਮੁੱਖ...
by abcpunjab | ਸਤੰ. 23, 2024 | breaking news, daily, health, lifestyle, Uncategorized
ਸੂਬੇ ਵਿੱਚ ਕੁੱਲ 872 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਲੀਨਿਕਾਂ ਵਿੱਚ ਹੁਣ ਤੱਕ 2.07 ਕਰੋੜ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਇਆ ਚਾਉਕੇ (ਬਠਿੰਡਾ), 23 ਸਤੰਬਰ- ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ,...
by abcpunjab | ਸਤੰ. 22, 2024 | breaking news, daily, Uncategorized
ਨਾਈਟ ਫੂਡ ਸਟਰੀਟ ਸਟਾਫ ਨੂੰ ਟਵਿਨ ਲਿਟਰ ਬਿਨ ਅਤੇ ਵੇਸਟ ਸੇਗਰਗੇਸ਼ਨ ਪੈਂਫਲੇਟ ਵੰਡੇ ਚੰਡੀਗੜ੍ਹ, 22 ਸਤੰਬਰ: ਸ਼ਹਿਰ ਦੇ ਫੂਡ ਜੁਆਇੰਟਾਂ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਨਗਰ ਨਿਗਮ ਚੰਡੀਗੜ੍ਹ (ਐਮ.ਸੀ.ਸੀ.) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸਹਿਯੋਗ ਨਾਲ ਸੈਕਟਰ 14 ਸਥਿਤ ਨਾਈਟ...
by abcpunjab | ਸਤੰ. 22, 2024 | breaking news, daily, politics, Uncategorized
ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ ‘ਆਪ’ ਦੇ ਸੰਸਦ ਮੈਂਬਰਾਂ ਨੇ ਵਾਰ-ਵਾਰ ਸੰਸਦ ‘ਚ ਬਕਾਇਆ ਫੰਡਾਂ ਦਾ ਮੁੱਦਾ ਚੁੱਕਿਆ, ਭਾਜਪਾ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਕਿਉਂ ਨਹੀਂ ਦੇ ਰਹੀ: ਮਲਵਿੰਦਰ...