ਰਾਸ਼ਟਰੀ ਪੱਧਰ ਦੀ ਖੇਡ ਚੈਂਪੀਅਨਸ਼ਿਪ ਵਿੱਚ 50 ਤੋਂ ਵੱਧ ਯੂਨੀਵਰਸਿਟੀਆਂ ਦੀ ਸ਼ਮੂਲੀਅਤ, ਪ੍ਰਮੁੱਖ ਸਰਕਾਰੀ ਅਧਿਕਾਰੀਆਂ, ਖੇਡ ਪ੍ਰਸ਼ਾਸਕਾਂ, ਓਲੰਪੀਅਨਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਮੋਹਾਲੀ: ਖੇਡਾਂ ਵਿੱਚ ਉੱਤਮ ਪ੍ਰਦਰਸ਼ਨ, ਦ੍ਰਿੜ੍ਹ ਇਰਾਦੇ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਦਿਆਂ ਸੀਜੀਸੀ...
