ਸਾਲ 2024 ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਈਆਂ ਸ਼ੁਰੂ: ਮੁੰਡੀਆਂ ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ ਦੋ ਮੈਗਾ ਕੈਂਪਾਂ ਰਾਹੀਂ ਡਿਵੈਲਪਰਾਂ/ਪ੍ਰਮੋਟਰਾਂ ਨੂੰ...

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਚੰਡੀਗੜ੍ਹ, 22 ਦਸੰਬਰ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ...

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁੜਨ ਤੋਂ ਰੋਕਣ ਲਈ ਨਾਬਾਰਡ ਦੇ ਛੋਟੀ ਮਿਆਦ ਵਾਲੇ ਸੀਜ਼ਨਲ ਖੇਤੀ ਓਪਰੇਸ਼ਨ (ਐਸ.ਟੀ.-ਐਸ.ਏ.ਓ) ਦੀ ਸੀਮਾ ਨੂੰ ₹3,041 ਕਰੋੜ ਤੱਕ ਬਹਾਲ ਕਰਨ ਦੀ ਮੰਗ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ, ਝੋਨੇ ਦੀ ਵਿਭਿੰਨਤਾ ਲਈ ਵਿਸ਼ੇਸ਼ ਬਜਟ ਅਲਾਟਮੈਂਟ ਦੀ ਮੰਗ 6,857 ਕਰੋੜ ਰੁਪਏ ਦੇ...

ਪੰਜਾਬ ਪੁਲਿਸ ਨੇ ਸਰਹੱਦ ਪਾਰ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਆਦੀ ਨਸ਼ਾ ਤਸਕਰ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ - 2015 ਵਿੱਚ, ਦੋਨਾਂ ਵਿਅਕਤੀਆਂ ਨੂੰ ਦੋ ਪਾਕਿ-ਰਾਸ਼ਟਰੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। - ਗ੍ਰਿਫਤਾਰ ਵਿਅਕਤੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਤਸਕਰੀ ਦੇ ਧੰਦੇ ਵਿੱਚ ਵਾਪਸ ਆਉਣ ਵਿੱਚ ਕਾਮਯਾਬ, ਡੀਜੀਪੀ ਗੌਰਵ ਯਾਦਵ ਨੇ ਕਿਹਾ - ਡਰੱਗ ਸਪਲਾਇਰਾਂ, ਡੀਲਰਾਂ...

ਸਾਂਸਦ ਰਾਘਵ ਚੱਢਾ ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ 'ਚ ਉਠਾਇਆ ਸੀ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ, ਜਿਸ ਤੋਂ ਬਾਅਦ ਸਰਕਾਰ ਨੇ 'ਉਡਾਨ ਯਾਤਰੀ ਕੈਫੇ' ਸ਼ੁਰੂ ਕਰਨ ਦੀ ਯੋਜਨਾ ਬਣਾਈ ਕੋਲਕਾਤਾ ਹਵਾਈ ਅੱਡੇ 'ਤੇ "ਉਡਾਨ ਯਾਤਰੀ ਕੈਫੇ" ਦੀ ਸ਼ੁਰੂਆਤ, ਜਿੱਥੇ ਪਾਣੀ, ਚਾਹ ਅਤੇ ਸਨੈਕਸ ਸਸਤੀਆਂ ਦਰਾਂ 'ਤੇ ਉਪਲਬਧ ਹੋਣਗੇ ਸਾਂਸਦ ਨੇ ਸਰਕਾਰ ਨੂੰ...

ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਆਪ, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ

ਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾ ਭਾਜਪਾ-ਕਾਂਗਰਸ ਦਾ ਸ਼ਹਿਰੀ ਖੇਤਰਾਂ ਵਿੱਚ ਮਜ਼ਬੂਤ ਹੋਣ ਦਾ ਭਰਮ ਟੁੱਟਿਆ, ਹੁਣ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਨੰਬਰ-1: ਅਰੋੜਾ ਭਾਜਪਾ-ਅਕਾਲੀਆਂ ਨੂੰ ਤਾਂ ਕਈ ਥਾਵਾਂ 'ਤੇ ਉਮੀਦਵਾਰ ਹੀ...

ਅੱਜ ੨੨ ਦਸੰਬਰ ਨੂੰ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ” ਵੱਲੋਂ ਮੈਂਬਰ ਪਾਰਲੀਮੈਂਟ, ਵਿਧਾਨ ਸਭਾ ਮੈਂਬਰ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਦੀ ਸਾਂਝੀ ਇਕੱਤਰਤਾ ਤੇ ਮੀਟਿੰਗ ਸੱਦੀ ਗਈ ਸੀ।

ਇਸ ਮੀਟਿੰਗ ਵਿਚ ਸਾਰੀਆਂ ਧਿਰਾਂ ਵੱਲੋਂ ਅਗਲੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਕਿ: * ਐੱਸ.ਐੱਚ.ਓ ਨਰਿੰਦਰ ਪਟਿਆਲ ਖਿਲਾਫ ਕੋਰਟ ਵਿਚ ਪਟੀਸ਼ਨ ਪਾਈ ਜਾਵੇ, ਕਿਉਂਕਿ ਕੱਲ੍ਹ ਉਸਨੇ ਸ਼ਰੇਆਮ ਵਿਦਿਆਰਥੀ ਕਰਨਵੀਰ ਸਿੰਘ ਨੂੰ ਧਮਕਾਇਆ ਸੀ ਅਤੇ ਭਵਿੱਖ ਖਰਾਬ ਕਰਨ ਦੀਆਂ ਧਮਕੀਆਂ ਦਿੱਤੀਆਂ ਤੇ ਧੱਕਾ-ਮੁੱਕੀ ਕੀਤੀ। * ਇਸਦੇ ਨਾਲ਼ ਹੀ ਪੰਜਾਬ...

ਸਾਂਸਦ ਰਾਘਵ ਚੱਢਾ ਦੇ ਯਤਨਾਂ ਸਦਕਾ ਹਵਾਈ ਅੱਡਿਆਂ ‘ਤੇ ਭੋਜਨ ਅਤੇ ਪਾਣੀ ਦੀਆਂ ਕੀਮਤਾਂ ਘਟੀਆਂ, ਸਰਕਾਰ ਨੇ ਕਿਫਾਇਤੀ “ਉਡਾਨ ਯਾਤਰੀ ਕੈਫੇ” ਦੀ ਸ਼ੁਰੂਆਤ ਕੀਤੀ

• 'ਆਪ' ਸਾਂਸਦ ਰਾਘਵ ਚੱਢਾ ਨੇ ਸੰਸਦ ਵਿਚ ਹਵਾਈ ਅੱਡਿਆਂ 'ਤੇ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦੀ ਵੱਧ ਕੀਮਤ ਦਾ ਮੁੱਦਾ ਉਠਾਇਆ ਸੀ, ਜਿਸ ਨਾਲ ਸਰਕਾਰ ਨੂੰ "ਉਡਾਨ ਯਾਤਰੀ ਕੈਫੇ" ਸ਼ੁਰੂ ਕਰਨ ਲਈ ਪ੍ਰੇਰਿਆ ਗਿਆ ਸੀ। • ਪਹਿਲਾ "ਉਡਾਨ ਯਾਤਰੀ ਕੈਫੇ" ਕੋਲਕਾਤਾ ਹਵਾਈ ਅੱਡੇ 'ਤੇ ਸ਼ੁਰੂ ਕੀਤਾ ਗਿਆ ਹੈ, ਜੋ ਕਿ ਵਾਜਿਬ ਕੀਮਤਾਂ 'ਤੇ ਪਾਣੀ,...

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ‘ਚ ‘ਆਪ’ ਦਾ ਇਤਿਹਾਸਕ ਪ੍ਰਦਰਸ਼ਨ: ਲੋਕਤੰਤਰ ਦੀ ਜਿੱਤ, ਭਾਜਪਾ ਅਤੇ ਅਕਾਲੀ ਦਲ ਦਾ ਸਫਾਇਆ – ਅਮਨ ਅਰੋੜਾ

ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ 'ਆਪ' ਨੇ 50% ਤੋਂ ਵੱਧ ਵਾਰਡ ਜਿੱਤੇ 'ਆਪ' ਪੰਜਾਬ ਪ੍ਰਧਾਨ ਵੱਲੋਂ ਜੇਤੂਆਂ ਅਤੇ ਪਾਰਟੀ ਵਰਕਰਾਂ ਨੂੰ ਵਧਾਈ, ਜਿੱਤ ਦਾ ਸਿਹਰਾ 'ਆਪ' ਦੇ ਲੋਕ-ਪੱਖੀ ਕੰਮਾਂ ਨੂੰ ਅਰੋੜਾ ਨੇ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੀ ਕੀਤੀ ਤਾਰੀਫ਼, ਕਿਹਾ- ਪਹਿਲੀ ਵਾਰ ਸੱਤਾਧਾਰੀ ਪਾਰਟੀ ਨੇ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ ਚੰਡੀਗੜ੍ਹ ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

* ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ * ਪੌਲੀਕਲੀਨਿਕਾਂ ਨੂੰ ਅਪਗ੍ਰੇਡ ਕਰਨ ਲਈ 74 ਲੱਖ ਰੁਪਏ ਦੇ ਉਪਕਰਨ ਮੁਹੱਈਆ ਕਰਵਾਏ ਤੇ 6.27 ਕਰੋੜ ਰੁਪਏ ਦੇ ਡੀਵਾਰਮਰ ਖਰੀਦੇ ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ...

ਤਾਜਾ ਖਬਰ

ਵੱਡੀ ਖ਼ਬਰਾਂ 

ਅਪਰਾਧ

ਸੁਰਖੀਆਂ

ਧਰਮ 

ਸਿੰਘ ਸਾਹਿਬਾਨਾਂ ਪ੍ਰਤੀ ਬਦਲੇ ਦੀ ਭਾਵਨਾ ਰੱਖਣਾ ਸਿੱਖੀ ਸਿਧਾਂਤਾ ਦੇ ਖ਼ਿਲਾਫ਼

ਸਿੰਘ ਸਾਹਿਬਾਨਾਂ ਪ੍ਰਤੀ ਬਦਲੇ ਦੀ ਭਾਵਨਾ ਰੱਖਣਾ ਸਿੱਖੀ ਸਿਧਾਂਤਾ ਦੇ ਖ਼ਿਲਾਫ਼

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਕੂੜ ਪ੍ਰਚਾਰ ਕਰਨ ਵਾਲੇ ਲੋਕ ਬਾਜ ਆਉਣ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਓਹਨਾ ਸਾਜਿਸ਼ੀ ਲੋਕਾਂ ਖਿਲਾਫ ਪੁਲਿਸ ਕੇਸ ਦਰਜ ਕਰਵਾਉਣ ਜਿਨਾ ਦਾ ਜਿਕਰ ਅੱਜ ਸਿੰਘ ਸਹਿਬਾਨ ਨੇ ਕੀਤਾ ਚੰਡੀਗੜ () ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਬਦਲਾ ਲਊ ਭਾਵਨਾ ਤਹਿਤ...

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ 'ਤੇ ਚੱਲਦਿਆਂ ਪੰਜਾਬ 'ਚ 25 ਵੱਖ-ਵੱਖ ਥਾਵਾਂ 'ਤੇ 'ਦਸਤਾਰਾਂ ਦੇ ਲੰਗਰ' ਲਗਾਏ : ਸਰਬਜੀਤ ਸਿੰਘ ਝਿੰਜਰ 10,000 ਦੇ ਕਰੀਬ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਵਿਦੇਸ਼ੀ ਸ਼ਰਧਾਲੂਆਂ ਨੂੰ ਵੀ ਬੰਨ੍ਹੀਆਂ ਪੱਗਾਂ ਚੰਡੀਗੜ੍ਹ/ਸੁਲਤਾਨਪੁਰ ਲੋਧੀ, 15 ਨਵੰਬਰ : ਪ੍ਰਧਾਨ...

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ।

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ।

ਚੰਡੀਗੜ੍ਹ, 14 ਨਵੰਬਰ:ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਪਹਿਲੇ ਗੁਰੂ ਹੀ...

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਕਿਹਾ, ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਸਬੰਧੀ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ ਚੰਡੀਗੜ੍ਹ, 11 ਨਵੰਬਰ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ...

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਮੰਤਰੀ ਨਾਇਡੂ ਨੂੰ ਭੇਜਿਆ ਮੰਗ ਪੱਤਰ · ਸੁਰੱਖਿਆ ਸਕ੍ਰੀਨਿੰਗ ਦੌਰਾਨ ਸਿੱਖ ਯਾਤਰੀਆਂ ਦੇ ਧਾਰਮਿਕ ਚਿੰਨ੍ਹ ਉਤਾਰਨ ਤੋਂ ਰੋਕਣ ਦੀ ਮੰਗ ਚੰਡੀਗੜ੍ਹ, 10 ਨਵੰਬਰ 2024 – ਵੱਖ-ਵੱਖ ਮੁਲਕਾਂ ਦੇ 31 ਰਾਸ਼ਟਰੀ ਸਿੱਖ ਸੰਗਠਨਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ਼ਹਿਰੀ...

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਚੰਡੀਗੜ੍ਹ, 25 ਅਕਤੂਬਰ, 2024 - ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ...

ਪ੍ਰੈਸ ਰਿਲੀਜ਼: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਤਰ-ਰਾਸ਼ਟਰੀ ਜਬਰ ‘ਤੇ ਵਿਸ਼ਵਵਿਆਪੀ ਚਿੰਤਾਵਾਂ ਦੇ ਵਿਚਕਾਰ ਸਿੱਖ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ

ਪ੍ਰੈਸ ਰਿਲੀਜ਼: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਤਰ-ਰਾਸ਼ਟਰੀ ਜਬਰ ‘ਤੇ ਵਿਸ਼ਵਵਿਆਪੀ ਚਿੰਤਾਵਾਂ ਦੇ ਵਿਚਕਾਰ ਸਿੱਖ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ

ਮਿਤੀ: 18 ਅਕਤੂਬਰ, 2024 ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ, ਪੰਜਾਬ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਾਰਮਿਕ ਅਤੇ ਸਿਆਸੀ ਲੀਡਰਸ਼ਿਪ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਅੰਦਰੂਨੀ ਵਿਵਾਦਾਂ ਨੂੰ ਅਸਥਾਈ ਤੌਰ 'ਤੇ ਪਾਸੇ ਰੱਖ ਕੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ.) ਸਮੇਤ...

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਆਯੋਜਿਤ ਕੀਤਾ ਗਿਆ ਪਹਿਲਾ-ਪਹਿਲਾ ਪਵਿੱਤਰ ਨਗਰ

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਆਯੋਜਿਤ ਕੀਤਾ ਗਿਆ ਪਹਿਲਾ-ਪਹਿਲਾ ਪਵਿੱਤਰ ਨਗਰ

17 ਅਕਤੂਬਰ 2024 ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਆਯੋਜਿਤ ਕੀਤਾ ਗਿਆ ਪਹਿਲਾ-ਪਹਿਲਾ ਪਵਿੱਤਰ ਨਗਰ ਕੀਰਤਨ ਸ਼ਾਨਦਾਰ ਸਫਲਤਾਪੂਰਵਕ ਰਿਹਾ। ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ 8-ਸੀ, ਚੰਡੀਗੜ੍ਹ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਇਲਾਕੇ ਭਰ ਤੋਂ ਸੈਂਕੜੇ ਸੰਗਤਾਂ ਨੇ ਸ਼ਮੂਲੀਅਤ...

ਸਿਰਮੌਰ ਸੰਸਥਾ ਪ੍ਰਤੀ ਰਚੀ ਜਾ ਰਹੀ ਡੂੰਘੀ ਅਤੇ ਸੋਚੀ ਸਮਝੀ ਸਾਜ਼ਿਸ਼ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਜਥੇ: ਵਡਾਲਾ

ਸਿਰਮੌਰ ਸੰਸਥਾ ਪ੍ਰਤੀ ਰਚੀ ਜਾ ਰਹੀ ਡੂੰਘੀ ਅਤੇ ਸੋਚੀ ਸਮਝੀ ਸਾਜ਼ਿਸ਼ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਜਥੇ: ਵਡਾਲਾ

ਵਿਰਸਾ ਸਿੰਘ ਵਲਟੋਹਾ ਸਾਜਿਸ਼ ਨੂੰ ਅੱਗੇ ਵਧਾਉਣ ਵਾਲਾ ਤਾਂ ਸੁਖਬੀਰ ਸਿੰਘ ਬਾਦਲ ਇਸ ਸ਼ਾਜਿਸ ਦਾ ਰਚਣਹਾਰਾ ਕੋਈ ਮਤ ਭੁੱਲੇ ਕਿ, ਤਖ਼ਤ ਨਾਲ ਟਕਰਾਉਣ ਵਾਲੇ ਦਾ ਹਸ਼ਰ ਹਮੇਸ਼ਾ ਮਾੜਾ ਰਿਹਾ ਚੰਡੀਗੜ 14 ਅਕਤੂਬਰ ( ) ਅੱਜ ਇੱਥੇ ਜਾਰੀ ਬਿਆਨ ਵਿਚ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋ ਕਿਹਾ ਗਿਆ ਕਿ...

ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

ਭਾਜਪਾ ਸਿੱਖਾਂ ਦੇ ਹਿੱਤਾਂ ਤੇ ਪੰਜਾਬ ਦੇ ਭਲੇ ਲਈ ਕੰਮ ਕਰਦੀ ਹੈ :-ਹਰਜੀਤ ਸਿੰਘ ਗਰੇਵਾਲ ਕਿਸੇ ਵੀ ਪਾਰਟੀ ਜਾਂ ਸੰਸਥਾ ਨੇ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ,ਸਿਰਫ ਰਾਜਨੀਤੀ ਤੋਂ ਪ੍ਰੇਰਿਤ ਕੰਮ ਕੀਤੇ ,ਮਕਸਦ ਸਿਰਫ ਭਾਜਪਾ ਨੂੰ ਬਦਨਾਮ ਕਰਨਾ : ਹਰਜੀਤ ਗਰੇਵਾਲ ਕਾਂਗਰਸ ਪਾਰਟੀ ਸਿੱਖਾਂ ਦੀ ਕਾਤਲ ਪ੍ਰਧਾਨ ਮੰਤਰੀ ਮੋਦੀ ਸਿੱਖਾਂ...

 ਜੀਵਨ ਸ਼ੈਲੀ