ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ - ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ...

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਬੀਬੀਐਮਬੀ ਨਦੀਆਂ 'ਤੇ 5 ਨਵੇਂ ਪੁਲ ਬਣਾਉਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕ ਖਾਸ...

2027 ਨੂੰ ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਐਮ.ਸੀ. ਚੋਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਾਲ ਕਾਂਗਰਸ ਦਾ ਹੈ: ਰਾਜਾ ਵੜਿੰਗ

'ਆਪ' ਨੇ ਸੱਤਾ ਦੀ ਦੁਰਵਰਤੋਂ ਕਰਕੇ ਪਟਿਆਲਾ 'ਚ 'ਗੈਰ-ਸੰਵਿਧਾਨਕ ਨਗਰ ਨਿਗਮ' ਦਾ ਗਠਨ ਕੀਤਾ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ 'ਆਪ' ਨੇ ਕੋਈ ਵੀ ਸੀਟ ਨਹੀਂ ਜਿੱਤੀ ਸਗੋਂ ਸੱਤਾ ਦੀ ਦੁਰਵਰਤੋਂ ਕਰਕੇ ਚੋਰੀ ਕੀਤੀ ਹੈ: ਪ੍ਰਤਾਪ ਬਾਜਵਾ 23 ਦਸੰਬਰ, 2024 ਨਗਰ ਨਿਗਮ ਚੋਣਾਂ ਅਤੇ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ...

ਐਮਸੀ ਹਰਪ੍ਰੀਤ ਸਿੰਘ ਭੋਗਲ ਆਪ ਵਿੱਚ ਸ਼ਾਮਲ

ਹਰਪ੍ਰੀਤ ਭੋਗਲ ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ ਹਨ ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ 'ਆਪ' ਵਿੱਚ ਕੀਤਾ ਸਵਾਗਤ ਫਗਵਾੜਾ/ਚੰਡੀਗੜ੍ਹ, 23 ਦਸੰਬਰ ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।...

24 ਦਸੰਬਰ, 2024 ਤੱਕ ਮਨਾਏ ਜਾ ਰਹੇ ਗੁਡ ਗਵਰਨੈਂਸ ਵੀਕ (ਜੀਜੀਡਬਲਯੂ) ਦੇ ਇੱਕ ਹਿੱਸੇ ਵਜੋਂ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਓਰੇ’ ਦੇ ਹਿੱਸੇ ਵਜੋਂ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਯੂਟੀ ਗੈਸਟ ਹਾਊਸ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ।

23 ਦਸੰਬਰ, 2024: 19 ਤੋਂ 24 ਦਸੰਬਰ, 2024 ਤੱਕ ਮਨਾਏ ਜਾ ਰਹੇ ਗੁਡ ਗਵਰਨੈਂਸ ਵੀਕ (ਜੀਜੀਡਬਲਯੂ) ਦੇ ਇੱਕ ਹਿੱਸੇ ਵਜੋਂ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਓਰੇ' ਦੇ ਹਿੱਸੇ ਵਜੋਂ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਯੂਟੀ ਗੈਸਟ ਹਾਊਸ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਚੰਡੀਗੜ੍ਹ ਵੱਲੋਂ ਸ਼੍ਰੀ ਕੇ.ਕੇ. ਖੰਡੇਲਵਾਲ,...

ਚੰਡੀਗੜ੍ਹ ਵਿਖੇ ਕਰਵਾਏ ਗਏ ਦੋ ਰੋਜ਼ਾ ਖੇਡ ਮੁਕਾਬਲੇ ਵਿੱਚ ਸਨੇਹਾਲਿਆ ਫਾਰ ਬੁਆਏਜ਼ ਐਂਡ ਗਰਲਜ਼ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ ਐਥਲੈਟਿਕ ਐਸੋਸੀਏਸ਼ਨ ਵੱਲੋਂ 21-22 ਦਸੰਬਰ, 2024 ਨੂੰ ਸਪੋਰਟਸ ਕੰਪਲੈਕਸ, ਸੈਕਟਰ-7, ਚੰਡੀਗੜ੍ਹ ਵਿਖੇ ਕਰਵਾਏ ਗਏ ਦੋ ਰੋਜ਼ਾ ਖੇਡ ਮੁਕਾਬਲੇ ਵਿੱਚ ਸਨੇਹਾਲਿਆ ਫਾਰ ਬੁਆਏਜ਼ ਐਂਡ ਗਰਲਜ਼ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਕੁੱਲ 8 ਗੋਲਡ ਮੈਡਲ ਹਾਸਲ ਕੀਤੇ। ਵੱਖ-ਵੱਖ ਖੇਡਾਂ ਜਿਵੇਂ- ਜੈਵਲਿਨ ਥਰੋਅ,...

ਐੱਸ. ਗੁਲਾਬ ਚੰਦ ਕਟਾਰੀਆ ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ।

ਐੱਸ. ਗੁਲਾਬ ਚੰਦ ਕਟਾਰੀਆ, ਮਾਨਯੋਗ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ, ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ। ਅਨੁਵਰਤ ਭਵਨ, ਸੈਕਟਰ-24, ਚੰਡੀਗੜ੍ਹ ਤੋਂ ਮੁਨੀ ਸ਼੍ਰੀ ਵਿਨੈ...

ਬਾਜਵਾ ਨੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਸਟ੍ਰੇਲੀਆ ਵਿਚ ਕ੍ਰਿਕਟ ਮੈਚ ਨੂੰ ਤਰਜੀਹ ਦੇਣ ਲਈ ਮਾਨ ਦੀ ਆਲੋਚਨਾ ਕੀਤੀ

ਚੰਡੀਗੜ੍ਹ, 23 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ...

ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ

ਜਲੰਧਰ ਦੇ ਪੰਜ ਕੌਂਸਲਰਾਂ ਦਾ 'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਸਾਰੇ ਪੰਜ ਕੌਂਸਲਰ 'ਆਪ' ਵਿਚ ਹੋਏ ਸ਼ਾਮਲ ਜਲੰਧਰ/ਚੰਡੀਗੜ੍ਹ, 23 ਦਸੰਬਰ ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ...

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ...

ਤਾਜਾ ਖਬਰ

ਵੱਡੀ ਖ਼ਬਰਾਂ 

ਅਪਰਾਧ

ਸੁਰਖੀਆਂ

ਧਰਮ 

ਏਜੰਸੀਆਂ ਬਾਗੀਆਂ ਰਾਹੀਂ ਸ੍ਰੀ ਅਕਾਲ ਤਖਤ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਯਤਨਸ਼ੀਲ: ਪਰਮਜੀਤ ਸਿੰਘ ਸਰਨਾ

ਏਜੰਸੀਆਂ ਬਾਗੀਆਂ ਰਾਹੀਂ ਸ੍ਰੀ ਅਕਾਲ ਤਖਤ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਯਤਨਸ਼ੀਲ: ਪਰਮਜੀਤ ਸਿੰਘ ਸਰਨਾ

ਚੰਡੀਗੜ੍ਹ, 26 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਸਰਵ ਉੱਚ ਹੈ । ਅਕਾਲੀ ਦਲ ਤੋਂ ਬਾਗੀ ਚੱਲ ਰਹੇ ਧੜੇ ਦੀ ਸ਼ਿਕਾਇਤ ਉੱਪਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ...

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਿਤੀ ਹੈ

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਿਤੀ ਹੈ

ਅੰਮ੍ਰਿਤਸਰ, 9 ਜੁਲਾਈ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ...

ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਮੁਖੀ ਵਿਰੁੱਧ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਮੁਖੀ ਵਿਰੁੱਧ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

(ਰਾਜਸਥਾਨ ਦੇ ਮੁੱਖ ਮੰਤਰੀ ਨੂੰ ਕੇਸ ਵਾਪਸ ਲੈਣ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ) ਚੰਡੀਗੜ੍ਹ, 9 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ, ਸ੍ਰੀ ਗੰਗਾਨਗਰ (ਰਾਜਸਥਾਨ) ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰ ਪਾਲ ਸਿੰਘ ਟਿੰਮਾ 'ਤੇ ਵਿਰੋਧੀਆਂ ਨੂੰ ਹੱਲਾਸ਼ੇਰੀ...

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਲਈ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਲਈ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਅੰਮ੍ਰਿਤਸਰ, 6 ਜੁਲਾਈ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ...

ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦੀ 185 ਬਰਸੀ ਮੌਕੇ ਭਾਈ ਵਡਾਲਾ ਵੱਲੋਂ ਸ਼ੇਰ-ਏ-ਪੰਜਾਬ ਦਲ ਦਾ ਐਲਾਨ।

ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦੀ 185 ਬਰਸੀ ਮੌਕੇ ਭਾਈ ਵਡਾਲਾ ਵੱਲੋਂ ਸ਼ੇਰ-ਏ-ਪੰਜਾਬ ਦਲ ਦਾ ਐਲਾਨ।

ਆਖਿਆ-ਸ਼ੇਰ-ਏ-ਪੰਜਾਬ ਦਲ ਬਾਬਾ ਬੰਦਾ ਸਿੰਘ ਬਹਾਦਰ, ਸਿੱਖ ਮਿਸਲਾਂ ਅਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਸਰਕਾਰ-ਏ-ਖਾਲਸਾ ਦੀ ਤਰਜਮਾਨੀ ਤਹਿਤ ਮੁੜ ਸਿਰਜੇਗਾ ਪੰਜਾਬ! ਪੰਜਾਬ ਪੱਖੀ ਸਮਾਜ ਸੇਵੀ ਸੰਸਥਾਵਾਂ, ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ। ਇਹ ਦਲ ਜਾਤੀਵਾਦ ਨਸਲੀ ਭੇਦ-ਭਾਵ ਤੋਂ ਮੁਕਤ ਆਪਸੀ ਭਾਈਚਾਰਕ ਸਾਂਝ ਨੂੰ...

ਸਿੱਖ ਲੜਕੀ ਨੂੰ ਪ੍ਰੀਖਿਆ ਕੇਂਦਰ ‘ਚ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ‘ਤੇ ਧਾਰਮਿਕ ਗੁੱਸਾ ਹੈਰਾਨ ਕਰਨ ਵਾਲਾ, ਸੁਖਬੀਰ ਸਿੰਘ ਬਾਦਲ ਨੇ ਕਿਹਾ

ਸਿੱਖ ਲੜਕੀ ਨੂੰ ਪ੍ਰੀਖਿਆ ਕੇਂਦਰ ‘ਚ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ‘ਤੇ ਧਾਰਮਿਕ ਗੁੱਸਾ ਹੈਰਾਨ ਕਰਨ ਵਾਲਾ, ਸੁਖਬੀਰ ਸਿੰਘ ਬਾਦਲ ਨੇ ਕਿਹਾ

ਅਕਾਲੀ ਦਲ ਦੇ ਪ੍ਰਧਾਨ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਪੀੜਤ ਸਿੱਖ ਲੜਕੀ ਲਈ ਵਿਸ਼ੇਸ਼ ਮੌਕੇ ਦਾ ਪ੍ਰਬੰਧ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਅਪੀਲ ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ ਚੰਡੀਗੜ, 23 ਜੂਨ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਸ “ਹੈਰਾਨੀ” ਵਾਲੀ ਘਟਨਾ ਦੀ...

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੇ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੇ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ

ਅੰਮ੍ਰਿਤਸਰ, 23 ਜੂਨ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੇ ਵਿਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ...

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਆਦੇਸ਼

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਆਦੇਸ਼

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਅਹਿਮ ਇਕੱਤਰਤਾ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭਾਰਤ ਦੀ ਕਾਂਗਰਸ ਹਕੂਮਤ ਵਲੋਂ ਕੀਤੇ ਹਮਲੇ ਨੂੰ ‘ਤੀਜਾ ਘੱਲੂਘਾਰਾ’ ਕਰਾਰ ਦਿੰਦਿਆਂ 40ਵੇਂ ਘੱਲੂਘਾਰਾ ਦਿਹਾੜੇ ਮੌਕੇ 1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ...

ਬੇਅਦਬੀ ਦੇ ਮੁੱਦੇ ਵਿਸਾਰਨ ਦਾ ਲੋਕ ਬੜੇ ਅਦਬ ਨਾਲ ਦੇਣਗੇ ਜਵਾਬ*- ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ।

ਬੇਅਦਬੀ ਦੇ ਮੁੱਦੇ ਵਿਸਾਰਨ ਦਾ ਲੋਕ ਬੜੇ ਅਦਬ ਨਾਲ ਦੇਣਗੇ ਜਵਾਬ*- ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ।

ਰੋਡ ਸ਼ੋਅ ਦੌਰਾਨ ਕੁੰਵਰ ਵਿਜੇ ਪ੍ਰਤਾਪ ਦੀ ਗੈਰ-ਹਾਜ਼ਰੀ ਨੇ ਆਪ ’ਚ ਆਪਣੇ ਹੀ ਬੇਗਾਨਿਆਂ ਹੋਣ ਦੀ ਪਾਈ ਬਾਤ : ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ। ਅੰਮ੍ਰਿਤਸਰ ਅਪ੍ਰੈਲ 26 : ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਪ੍ਰੋਫੈਸਰ ਸਰਚਾਂਦ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਐਮ ਭਗਵੰਤ ਮਾਨ 5 ਦਿਨਾ ਦੌਰੇ ਉੱਤੇ ਹਨ, ਪਰ ਉਹ...

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ,

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ,

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ...

 ਜੀਵਨ ਸ਼ੈਲੀ