ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ - ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ...

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਬੀਬੀਐਮਬੀ ਨਦੀਆਂ 'ਤੇ 5 ਨਵੇਂ ਪੁਲ ਬਣਾਉਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕ ਖਾਸ...

2027 ਨੂੰ ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਐਮ.ਸੀ. ਚੋਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਾਲ ਕਾਂਗਰਸ ਦਾ ਹੈ: ਰਾਜਾ ਵੜਿੰਗ

'ਆਪ' ਨੇ ਸੱਤਾ ਦੀ ਦੁਰਵਰਤੋਂ ਕਰਕੇ ਪਟਿਆਲਾ 'ਚ 'ਗੈਰ-ਸੰਵਿਧਾਨਕ ਨਗਰ ਨਿਗਮ' ਦਾ ਗਠਨ ਕੀਤਾ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ 'ਆਪ' ਨੇ ਕੋਈ ਵੀ ਸੀਟ ਨਹੀਂ ਜਿੱਤੀ ਸਗੋਂ ਸੱਤਾ ਦੀ ਦੁਰਵਰਤੋਂ ਕਰਕੇ ਚੋਰੀ ਕੀਤੀ ਹੈ: ਪ੍ਰਤਾਪ ਬਾਜਵਾ 23 ਦਸੰਬਰ, 2024 ਨਗਰ ਨਿਗਮ ਚੋਣਾਂ ਅਤੇ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ...

ਐਮਸੀ ਹਰਪ੍ਰੀਤ ਸਿੰਘ ਭੋਗਲ ਆਪ ਵਿੱਚ ਸ਼ਾਮਲ

ਹਰਪ੍ਰੀਤ ਭੋਗਲ ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ ਹਨ ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ 'ਆਪ' ਵਿੱਚ ਕੀਤਾ ਸਵਾਗਤ ਫਗਵਾੜਾ/ਚੰਡੀਗੜ੍ਹ, 23 ਦਸੰਬਰ ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।...

24 ਦਸੰਬਰ, 2024 ਤੱਕ ਮਨਾਏ ਜਾ ਰਹੇ ਗੁਡ ਗਵਰਨੈਂਸ ਵੀਕ (ਜੀਜੀਡਬਲਯੂ) ਦੇ ਇੱਕ ਹਿੱਸੇ ਵਜੋਂ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਓਰੇ’ ਦੇ ਹਿੱਸੇ ਵਜੋਂ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਯੂਟੀ ਗੈਸਟ ਹਾਊਸ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ।

23 ਦਸੰਬਰ, 2024: 19 ਤੋਂ 24 ਦਸੰਬਰ, 2024 ਤੱਕ ਮਨਾਏ ਜਾ ਰਹੇ ਗੁਡ ਗਵਰਨੈਂਸ ਵੀਕ (ਜੀਜੀਡਬਲਯੂ) ਦੇ ਇੱਕ ਹਿੱਸੇ ਵਜੋਂ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਓਰੇ' ਦੇ ਹਿੱਸੇ ਵਜੋਂ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਯੂਟੀ ਗੈਸਟ ਹਾਊਸ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਚੰਡੀਗੜ੍ਹ ਵੱਲੋਂ ਸ਼੍ਰੀ ਕੇ.ਕੇ. ਖੰਡੇਲਵਾਲ,...

ਚੰਡੀਗੜ੍ਹ ਵਿਖੇ ਕਰਵਾਏ ਗਏ ਦੋ ਰੋਜ਼ਾ ਖੇਡ ਮੁਕਾਬਲੇ ਵਿੱਚ ਸਨੇਹਾਲਿਆ ਫਾਰ ਬੁਆਏਜ਼ ਐਂਡ ਗਰਲਜ਼ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ ਐਥਲੈਟਿਕ ਐਸੋਸੀਏਸ਼ਨ ਵੱਲੋਂ 21-22 ਦਸੰਬਰ, 2024 ਨੂੰ ਸਪੋਰਟਸ ਕੰਪਲੈਕਸ, ਸੈਕਟਰ-7, ਚੰਡੀਗੜ੍ਹ ਵਿਖੇ ਕਰਵਾਏ ਗਏ ਦੋ ਰੋਜ਼ਾ ਖੇਡ ਮੁਕਾਬਲੇ ਵਿੱਚ ਸਨੇਹਾਲਿਆ ਫਾਰ ਬੁਆਏਜ਼ ਐਂਡ ਗਰਲਜ਼ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਕੁੱਲ 8 ਗੋਲਡ ਮੈਡਲ ਹਾਸਲ ਕੀਤੇ। ਵੱਖ-ਵੱਖ ਖੇਡਾਂ ਜਿਵੇਂ- ਜੈਵਲਿਨ ਥਰੋਅ,...

ਐੱਸ. ਗੁਲਾਬ ਚੰਦ ਕਟਾਰੀਆ ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ।

ਐੱਸ. ਗੁਲਾਬ ਚੰਦ ਕਟਾਰੀਆ, ਮਾਨਯੋਗ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ, ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ, ਬਾਲ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਚੱਲ ਰਹੇ ਸਾਰੇ ਘਰਾਂ ਵਿੱਚ ਇੱਕ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ। ਅਨੁਵਰਤ ਭਵਨ, ਸੈਕਟਰ-24, ਚੰਡੀਗੜ੍ਹ ਤੋਂ ਮੁਨੀ ਸ਼੍ਰੀ ਵਿਨੈ...

ਬਾਜਵਾ ਨੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਸਟ੍ਰੇਲੀਆ ਵਿਚ ਕ੍ਰਿਕਟ ਮੈਚ ਨੂੰ ਤਰਜੀਹ ਦੇਣ ਲਈ ਮਾਨ ਦੀ ਆਲੋਚਨਾ ਕੀਤੀ

ਚੰਡੀਗੜ੍ਹ, 23 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ਵਿੱਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ...

ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ

ਜਲੰਧਰ ਦੇ ਪੰਜ ਕੌਂਸਲਰਾਂ ਦਾ 'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਸਾਰੇ ਪੰਜ ਕੌਂਸਲਰ 'ਆਪ' ਵਿਚ ਹੋਏ ਸ਼ਾਮਲ ਜਲੰਧਰ/ਚੰਡੀਗੜ੍ਹ, 23 ਦਸੰਬਰ ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ...

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ...

ਤਾਜਾ ਖਬਰ

ਵੱਡੀ ਖ਼ਬਰਾਂ 

ਅਪਰਾਧ

ਸੁਰਖੀਆਂ

ਧਰਮ 

ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਨੂੰ ਸਿੱਖ ਬੀਬੀਆਂ ਲਈ ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਪਾਉਣ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਧਾਰਮਿਕ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰਨ ਦੀ ਕੀਤੀ ਅਪੀਲ

ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਨੂੰ ਸਿੱਖ ਬੀਬੀਆਂ ਲਈ ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਪਾਉਣ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਧਾਰਮਿਕ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰਨ ਦੀ ਕੀਤੀ ਅਪੀਲ

ਸਿੱਖ ਸਿਧਾਂਤਾਂ ਵਿਚ ਸਿੱਖ ਬੀਬੀਆਂ ਦੇ ਹੈਲਮਟ/ਟੋਪੀ ਪਾਉਣ ’ਤੇ ਮਨਾਹੀ: ਕਾਲਕਾ, ਕਾਹਲੋਂ ਚੰਡੀਗੜ੍ਹ, 13 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਵਿਚ ਦੋ ਪਹੀਆ ਵਾਹਨ ਚਲਾਉਣ ਵੇਲੇ ਸਿੱਖ ਬੀਬੀਆਂ ਲਈ ਹੈਲਮਟ ਪਾਉਣੀ ਲਾਜ਼ਮੀ ਕਰਨ ਸਬੰਧੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ...

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਕਿਸਾਨ ਦੇਸ਼ ਦਾ ਅੰਨਦਾਤਾ ਜਿਸ ਤਰੀਕੇ ਦੀ ਵੀ ਮਦਦ ਦੀ ਲੋੜ ਹੋਵੇਗੀ ਮੁਹੱਈਆ ਕਰਾਵਾਂਗੇ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਚੰਡੀਗੜ੍ਹ, 17 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਿਸ ਕਿਸਮ ਦੀ ਵੀ ਮਦਦ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋਹਾ ਵਿਚ 8 ਭਾਰਤੀਆਂ ਨੂੰ ਹੋਈ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਵਾਲੀ ਸ਼ਿੱਦਤ ਦਹਾਕਿਆਂ ਤੋਂ ਭਾਰਤ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੰਘਾਂ’ ਪ੍ਰਤੀ ਵੀ ਦਿਖਾਉਣੀ ਚਾਹੀਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋਹਾ ਵਿਚ 8 ਭਾਰਤੀਆਂ ਨੂੰ ਹੋਈ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਵਾਲੀ ਸ਼ਿੱਦਤ ਦਹਾਕਿਆਂ ਤੋਂ ਭਾਰਤ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੰਘਾਂ’ ਪ੍ਰਤੀ ਵੀ ਦਿਖਾਉਣੀ ਚਾਹੀਦੀ ਹੈ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘ, ਦੇਸ਼ ਦੇ ਸਿਆਸੀ ਕੈਦੀ ਹਨ ਜੋ ਕਿ ਅੱਸੀਵਿਆਂ ਦੇ ਦਹਾਕੇ ਦੌਰਾਨ ਸਰਕਾਰੀ ਜਬਰ ਤੋਂ ਤੰਗ ਆ ਕੇ ਸੰਘਰਸ਼ ਲੜਣ ਲਈ ਮਜਬੂਰ ਹੋਏ ਸਨ। ਉਨ੍ਹਾਂ ਕਿਹਾ ਕਿ ਇਹ...

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਬਾਰੇ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : ਹਰਜਿੰਦਰ ਸਿੰਘ ਧਾਮੀ

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਬਾਰੇ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : ਹਰਜਿੰਦਰ ਸਿੰਘ ਧਾਮੀ

ਦਾ ਕਹਿਣਾ ਹੈ, ਮਹਾਰਾਸ਼ਟਰ ਸਰਕਾਰ ਨੂੰ ਸਿੱਖ ਜਗਤ 'ਤੇ ਮਨਮਾਨੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅੰਮ੍ਰਿਤਸਰ, 10 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿੱਚ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਵਧਾਉਣ...

ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਦਾ ਦਖਲ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦਾ ਦਖਲ ਮੰਗਿਆ

ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਦਾ ਦਖਲ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦਾ ਦਖਲ ਮੰਗਿਆ

ਚੰਡੀਗੜ੍ਹ, 9 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਫੌਰੀ ਅਤੇ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਲਈ ਬੇਹੱਦ ਭਾਵੁਕ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਣ। ਸਰਦਾਰ ਬਾਦਲ ਨੇ ਅੱਜ ਦੁਪਹਿਰ...

ਸ਼੍ਰੋਮਣੀ ਕਮੇਟੀ ਪ੍ਰਧਾਨ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਨਾਂਦੇੜ ਵਿਚ ਸਿੱਖ ਸੰਗਤ ਵੱਲੋਂ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਹੋਏ ਸ਼ਾਮਲ

ਸ਼੍ਰੋਮਣੀ ਕਮੇਟੀ ਪ੍ਰਧਾਨ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਨਾਂਦੇੜ ਵਿਚ ਸਿੱਖ ਸੰਗਤ ਵੱਲੋਂ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਹੋਏ ਸ਼ਾਮਲ

ਨਾਂਦੇੜ, 9 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਲਿਆ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਸਿੱਖ ਸੰਗਤਾਂ ਵੱਲੋਂ ਇਥੇ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਸ਼ਾਮਲ ਹੋਏ। ਸ਼੍ਰੋਮਣੀ...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ

ਕਿਹਾ ਕਿ ਗੁਰਦੁਆਰਾ ਕਮਿਸ਼ਨ ਚੋਣਾਂ ਵਾਸਤੇ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਵਿਵਸਥਾ ਵੀ ਕਰਨ ਚੰਡੀਗੜ੍ਹ, 8 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ...

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਦਖਲ ਦੇਣ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਰਾਜਸੀ ਪਾਰਟੀਆਂ ਨੂੰ ਗੁਰਦੁਆਰਾ ਮਾਮਲਿਆਂ 'ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾਕੀਦ ਚੰਡੀਗੜ੍ਹ, 8 ਫਰਵਰੀ - ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ…

ਅੰਮ੍ਰਿਤਸਰ, 7 ਫਰਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ...

 ਜੀਵਨ ਸ਼ੈਲੀ