ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 24 ਦਸੰਬਰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ...

ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ ਚੰਡੀਗੜ੍ਹ, 24 ਦਸੰਬਰ ਪੰਜਾਬ ਨੂੰ ਦੇਸ਼...

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਸਹਿ-ਮੁਲਜ਼ਮ ਹੋਟਲ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 24 ਦਸੰਬਰ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ...

ਕਾਂਗਰਸ ਨੇ ਡਾ. ਅੰਬੇਡਕਰ ਦਾ ਸੱਤ ਦਹਾਕਿਆਂ, ਤਿੰਨ ਪੀੜ੍ਹੀਆਂ ਦਾ ਅਪਮਾਨ ਕੀਤਾ-ਚੁੱਘ

ਜੰਮੂ, 24 ਦਸੰਬਰ 2024 ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ। ਚੁੱਘ ਨੇ ਕਿਹਾ ਕਿ ਉਮਰ ਅਬਦੁੱਲਾ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਪੀੜਤ ਕਾਰਡ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਉਮਰ...

ਤਰੁਣ ਚੁੱਘ ਨੇ ਬਿਜਲੀ, ਪਾਣੀ ਦੇ ਸੰਕਟ ‘ਤੇ ਕਾਰਵਾਈ ਦੀ ਕੀਤੀ ਮੰਗ, ਉਮਰ ਅਬਦੁੱਲਾ ਦੇ ਅਸਤੀਫੇ ਦੀ ਮੰਗ

ਜੰਮੂ, 23 ਦਸੰਬਰ, 2024: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਸ਼ਮੀਰ ਵਿੱਚ ਚੱਲ ਰਹੇ ਬਿਜਲੀ ਕੱਟਾਂ ਅਤੇ ਪਾਣੀ ਦੇ ਸੰਕਟ ਦੀ ਸਖ਼ਤ ਨਿਖੇਧੀ ਕਰਦਿਆਂ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ (ਐਨਸੀ) ਸਰਕਾਰ ਉੱਤੇ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ। ਚੁੱਘ ਨੇ 200...

ਰੇਤ ਤੋਂ ਆਮਦਨ ਦੇ 19,712 ਕਰੋੜ ਰੁਪਏ ਕਿੱਥੇ ਹਨ? ਕੇਜਰੀਵਾਲ ਨੂੰ ਜਵਾਬ ਦੇਣਾ ਪਵੇਗਾ: ਬਾਜਵਾ

ਚੰਡੀਗੜ੍ਹ, 24 ਦਸੰਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ 'ਆਪ' ਸਰਕਾਰ ਵੱਲੋਂ ਰੇਤ ਦੀ ਖੁਦਾਈ ਤੋਂ ਵਾਅਦਾ ਕੀਤਾ ਹੋਇਆ ਮਾਲੀਆ ਪੈਦਾ ਕਰਨ 'ਚ ਨਾਕਾਮ ਰਹਿਣ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਇਸ 'ਤੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਬਾਜਵਾ ਨੇ ਕਿਹਾ, "ਅਰਵਿੰਦ ਕੇਜਰੀਵਾਲ...

ਰਾਜਾ ਵੜਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ਼ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਲਈ ਮੋਹਾਲੀ ਡੀਸੀ ਨੂੰ ਮੰਗ ਪੱਤਰ ਸੌਂਪਿਆ

ਜਦੋਂ ਤੱਕ ਅਮਿਤ ਸ਼ਾਹ ਅਸਤੀਫਾ ਨਹੀਂ ਦਿੰਦੇ ਅਤੇ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਆਰਾਮ ਨਹੀਂ ਕਰਾਂਗਾ: ਪ੍ਰਦੇਸ਼ ਕਾਂਗਰਸ ਪ੍ਰਧਾਨ 24 ਦਸੰਬਰ, 2024 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ: ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਨਿੰਦਣਯੋਗ ਟਿੱਪਣੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਸ. ਅਮਰਿੰਦਰ...

ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ:

ਅਕਾਲੀ ਦਲ ਸੂਬੇ ਵਿਚ ਕਿਸਾਨ ਅੰਦੋਲਨ ਜਾਰੀ ਪਰ ਮੁੱਖ ਮੰਤਰੀ ਨੂੰ ਮਸਲਾ ਹੱਲ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 24 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ...

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਚੰਡੀਗੜ੍ਹ : 24 ਦਸੰਬਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ...

ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ

* ਆਈ.ਟੀ.ਆਈਜ਼. ‘ਚ ਦਾਖਲਿਆਂ ਵਿੱਚ ਭਾਰੀ ਵਾਧਾ ਦਰਜ ਚੰਡੀਗੜ੍ਹ, 24 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਸਕਰਾਤਮਕ ਤਬਦੀਲੀਆਂ ਸਦਕੇ ਪੰਜਾਬ ਵਿੱਚ...

ਤਾਜਾ ਖਬਰ

ਵੱਡੀ ਖ਼ਬਰਾਂ 

ਅਪਰਾਧ

ਸੁਰਖੀਆਂ

ਧਰਮ 

ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਲਈ ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਕਾਲ ਤਖਤ ਨੂੰ ਕੀਤੀ ਅਪੀਲ

ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਲਈ ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਕਾਲ ਤਖਤ ਨੂੰ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕਿਤਾਬ ‘ਸ਼ਹੀਦੀ ਜੀਵਨ’ (ਲੇਖਕ ਸ੍ਰ. ਗੁਰਬਖ਼ਸ਼ ਸਿੰਘ ‘ਸ਼ਮਸ਼ੇਰ’ ਝੁਬਾਲੀਆ) ਸਾਲ 2018 ਵਿਚ ਸਪਸ਼ਟ ਵਰਣਨ ਮੌਜੂਦ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਚੰਡੀਗੜ੍ਹ, 5 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ...

ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 4 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਖੌਫ ਹੋ ਕੇ ਬੇਅਦਬੀ ਮਗਰੋਂ ਬੇਅਦਬੀ ਕਰਨ ’ਤੇ ਲੱਗੀ ਹੈ। ਇਥੇ ਜਾਰੀ ਕੀਤੇ ਇਕ ਬਿਆਨ...

ਪ੍ਰੋ. ਭੁੱਲਰ ਦੀ ਰਿਹਾਈ ਦੀ ਅਰਜ਼ੀ ਦਿੱਲੀ ਸਰਕਾਰ ਨੇ ਸੱਤਵੀਂ ਵਾਰ ਰੱਦ ਕਰਕੇ ਸਾਬਤ ਕੀਤਾ ਕਿ ਸਿੱਖਾਂ ਨਾਲ ਕੀਤਾ ਜਾ ਰਿਹੈ ਮਿੱਥ ਕੇ ਵਿਤਕਰਾ- ਗਿਆਨੀ ਰਘਬੀਰ ਸਿੰਘ

ਪ੍ਰੋ. ਭੁੱਲਰ ਦੀ ਰਿਹਾਈ ਦੀ ਅਰਜ਼ੀ ਦਿੱਲੀ ਸਰਕਾਰ ਨੇ ਸੱਤਵੀਂ ਵਾਰ ਰੱਦ ਕਰਕੇ ਸਾਬਤ ਕੀਤਾ ਕਿ ਸਿੱਖਾਂ ਨਾਲ ਕੀਤਾ ਜਾ ਰਿਹੈ ਮਿੱਥ ਕੇ ਵਿਤਕਰਾ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 23 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਕੈਦੀਆਂ ਦੀ ਰਿਹਾਈ ਸਬੰਧੀ ਰੀਵਿਊ ਬੋਰਡ ਦੇ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਸੱਤਵੀਂ ਵਾਰ ਰੱਦ ਕਰਕੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਪ੍ਰਦੇਸ਼...

ਪੰਜਾਬ ਡੀਆਈਪੀਆਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜੇ ਧਾਰਮਿਕ ਸਮਾਗਮ ਅਤੇ ਗੁਰੂ ਕਾ ਲੰਗਰ ਦਾ ਆਯੋਜਨ

ਪੰਜਾਬ ਡੀਆਈਪੀਆਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜੇ ਧਾਰਮਿਕ ਸਮਾਗਮ ਅਤੇ ਗੁਰੂ ਕਾ ਲੰਗਰ ਦਾ ਆਯੋਜਨ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਨੇ ਸ਼ਬਦ ਕੀਰਤਨ ਕੀਤਾ। ਚੰਡੀਗੜ੍ਹ, 19 ਜਨਵਰੀ: ਪੰਜਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਧਾਰਮਿਕ ਸਮਾਗਮ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਇਹ...

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ...

ਕਿਸੇ ਦੁਨਿਆਵੀ ਅਦਾਲਤ ਨੂੰ ਸਿੱਖ ਪਛਾਣ ਦੀ ਪ੍ਰੀਭਾਸ਼ਾ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ- ਗਿਆਨੀ ਰਘਬੀਰ ਸਿੰਘ

ਕਿਸੇ ਦੁਨਿਆਵੀ ਅਦਾਲਤ ਨੂੰ ਸਿੱਖ ਪਛਾਣ ਦੀ ਪ੍ਰੀਭਾਸ਼ਾ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 17 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜੰਮੂ-ਕਸ਼ਮੀਰ ਹਾਈਕੋਰਟ ਵਲੋਂ ਇਕ ਸਿੱਖ ਵਜੋਂ ਪਛਾਣ ਲਈ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਕ ਪਿਛੋਕੜ ਨੂੰ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਕੌਮ ਨੂੰ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਕੌਮ ਨੂੰ ਵਧਾਈ

ਅੰਮ੍ਰਿਤਸਰ, 16 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਨੂੰ ਵਧਾਈਆਂ ਦਿੰਦਿਆਂ ਦਸਮ ਪਾਤਸ਼ਾਹ ਦੀਆਂ ਸਿੱਖਿਆਵਾਂ ਦੇ ਧਾਰਨੀ ਹੋ ਕੇ...

ਸਰਨਾ ਨੇ ਕਾਲਕਾ ਸਰਪ੍ਰਸਤ ਜਥੇਦਾਰ ਕਾਉਂਕੇ ਦੇ ਸਮਾਗਮ ਨੂੰ ਸਿਆਸੀ ਸਟੰਟ ਕਰਾਰ ਦਿੱਤਾ

ਸਰਨਾ ਨੇ ਕਾਲਕਾ ਸਰਪ੍ਰਸਤ ਜਥੇਦਾਰ ਕਾਉਂਕੇ ਦੇ ਸਮਾਗਮ ਨੂੰ ਸਿਆਸੀ ਸਟੰਟ ਕਰਾਰ ਦਿੱਤਾ

ਨਵੀਂ ਦਿੱਲੀ, 11 ਜਨਵਰੀ - ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਚੋਣਾਂ ਨੇੜੇ ਆਉਣ 'ਤੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ 'ਤੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਹੋਰ ਰਾਜ-ਪ੍ਰਾਪਤ ਏਜੰਟਾਂ ਵੱਲੋਂ ਵਹਾਏ ਮਗਰਮੱਛ ਦੇ ਹੰਝੂਆਂ ਨੂੰ ਸਮੁੱਚਾ ਪੰਥ ਦੇਖ ਸਕਦਾ ਹੈ। ਨੇ ਕਿਹਾ। ਪੰਥਕ ਆਗੂ ਨੇ ਕਾਲਕਾ...

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ

- ਤਿੰਨ ਦਿਨਾਂ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫ਼ਤਹਿਗੜ੍ਹ ਸਾਹਿਬ, 28 ਦਸੰਬਰ: ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ...

ਵੀਰ ਬਾਲ ਦਿਵਸ ਮੌਕੇ ਭਾਜਪਾ ਆਗੂਆਂ ਨੇ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

ਵੀਰ ਬਾਲ ਦਿਵਸ ਮੌਕੇ ਭਾਜਪਾ ਆਗੂਆਂ ਨੇ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ , 26 ਦਸੰਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਵੀਰ ਬਾਲ ਦਿਵਸ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਈ ਭਾਜਪਾ ਆਗੂਆਂ ਨਾਲ ਸ਼ਹੀਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਜਾਖੜ...

 ਜੀਵਨ ਸ਼ੈਲੀ