ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

- ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ - ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਪ੍ਰਧਾਨ ਮੰਤਰੀ ਨੂੰ ਦਿੱਤੀ ਚੇਤਾਵਨੀ - ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਕੀਤੀ ਬੇਇਨਸਾਫ਼ੀ ਨੂੰ ਪੰਜਾਬੀ ਹਮੇਸ਼ਾ ਯਾਦ ਰੱਖਣਗੇ - ਜਾਖੜ ਤੇ ਬਿੱਟੂ ਸਣੇ ਭਾਜਪਾ ਦੀ ਸਾਰੀ ਕਾਂਗਰਸ ਯੂਨਿਟ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਚੰਡੀਗੜ੍ਹ, 15...

‘ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ ‘ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

—56 ਐਫਆਈਆਰਜ਼ ਦਰਜ; 606 ਗ੍ਰਾਮ ਹੈਰੋਇਨ ਬਰਾਮਦ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 10 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 15 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ...

ਬਾਜਵਾ ਨੇ ਆਪ ਸਰਕਾਰ ‘ਤੇ ਰਾਹੁਲ ਗਾਂਧੀ ਦੀ ਹੜ੍ਹ ਪ੍ਰਭਾਵਿਤ ਰਾਵੀ ਖ਼ੇਤਰ ਦੀ ਯਾਤਰਾ ਨੂੰ ਜਾਣਬੁੱਝ ਕੇ ਰੋਕਣ ਦਾ ਦੋਸ਼ ਲਾਇਆ

ਅੰਮ੍ਰਿਤਸਰ, 15 ਸਤੰਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ...

ਹੜ ਪੀੜ੍ਹਤਾਂ ਦੇ 12 ਹਜ਼ਾਰ ਕਰੋੜ ਰੁਪਏ ਖੁਰਦ ਬੁਰਦ ਕਰ ਗਈ ਪੰਜਾਬ ਸਰਕਾਰ

➖ ਭਾਜਪਾ ਨੇ 361 ਥਾਵਾਂ ਤੇ ਕੀਤਾ ਪ੍ਰਦਰਸ਼ਨ ➖ ਸੂਬਾ ਸਰਕਾਰ ਨੂੰ ਦੇਣਾ ਪਵੇਗਾ 12 ਹਜ਼ਾਰ ਕਰੋੜ ਰੁਪਏ ਦਾ ਸਹੀ ਹਿਸਾਬ - ਜਾਖੜ ➖ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਝੂਠੇ ਅੰਕੜਿਆਂ ਨਾਲ ਗੁੰਮਰਾਹ ਕਰ ਰਹੀ - ਅਸ਼ਵਨੀ ਸ਼ਰਮਾ ਚੰਡੀਗੜ੍ਹ, 15 ਸਤੰਬਰ ( ) ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਮਾਨ ਸਰਕਾਰ ਖ਼ਿਲਾਫ਼...

ਅੱਜ ਕਿਸਾਨ ਆਗੂਆ ਦੀ ਹੋਈ ਚੰਡੀਗੜ੍ਹ ਸੈਕਟਰੀਏਟ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ

ਇੱਕ ਪ੍ਰੈਸ ਬਿਆਨ ਰਾਹੀਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਪਿੱਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਸਬਸਿਡੀ 61 ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾਈ ,ਦੋਆਬਾ ਤੇ ਮਾਝਾ ਖੇਤਰ ਦੀਆਂ ਜਥੇਬੰਦੀਆ ਵੱਲੋਂ 10 ਸਤੰਬਰ ਨੂੰ ਬਟਾਲਾ ਦੇ ਐੱਮ ਐੱਲ ਏ...

ਰਾਹੁਲ ਗਾਂਧੀ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

· ਪੁਲਿਸ, ਐਨਡੀਆਰਐਫ ਵੱਲੋਂ ਰਾਵੀ ਪਾਰ ਪਿੰਡ ਤੂਰ ਜਾਣ ਤੋਂ ਰੋਕਿਆ ਗਿਆ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਅਰਦਾਸ ਕੀਤੀ ਅੰਮ੍ਰਿਤਸਰ/ਗੁਰਦਾਸਪੁਰ, 15 ਸਤੰਬਰ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ...

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਰੱਗ ਰਸਿਸਟੈਂਸ ਦੇ ਵਿਸ਼ਵਵਿਆਪੀ ਖ਼ਤਰੇ ਦੇ ਮੁਕਾਬਲੇ ਲਈ ਵਿਆਪਕ ਯੋਜਨਾ ਦਾ ਉਦਘਾਟਨ — ਐਂਟੀਮਾਕ੍ਰੋਬੀਅਲ ਰਸਿਸਟੈਂਸ 'ਤੇ ਸੂਬਾ ਕਾਰਜ ਯੋਜਨਾ ਸ਼ੁਰੂ ਕਰਨ ਵਾਲਾ ਸੱਤਵਾਂ ਸੂਬਾ ਬਣਿਆ ਪੰਜਾਬ — ਕਾਰਜ ਯੋਜਨਾ ਨਿਗਰਾਨੀ, ਸਫ਼ਾਈ ਤੇ ਤੰਦਰੁਸਤ ਸਿਹਤ, ਅੰਤਰ-ਖੇਤਰੀ ਤਾਲਮੇਲ ਅਤੇ ਐਂਟੀਬਾਇਓਟਿਕਸ...

ਕੇਂਦਰੀ ਰਾਜ ਮੰਤਰੀ ਰਕਸ਼ਾ ਨਿਖਿਲ ਖੜਸੇ ਅਤੇ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਟਿਆਲਾ ਦਾ ਦੌਰਾ ਕੀਤਾ

ਪਟਿਆਲਾ, 15 ਸਤੰਬਰ 2025 ਕੇਂਦਰੀ ਯੁਵਕ ਮਾਮਲੇ ਅਤੇ ਖੇਡ ਰਾਜ ਮੰਤਰੀ, ਸ੍ਰੀਮਤੀ ਰਕਸ਼ਾ ਨਿਖਿਲ ਖੜਸੇ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪ੍ਰਨੀਤ ਕੌਰ ਦੇ ਨਾਲ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਖਾਸ ਕਰਕੇ ਘਨੌਰ ਹਲਕੇ ਦੇ ਪਿੰਡਾਂ ਜਿਵੇਂ ਕਿ ਜੰਡ ਮੰਗੋਲੀ, ਊਂਟਸਰ,...

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ ਵਿੱਤ ਮੰਤਰੀ ਵੱਲੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਨਾਲ ਵੀ ਮੀਟਿੰਗਾਂ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਜਲਦ ਹੱਲ ਲਈ...

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

* ⁠ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਸਿੱਖਿਆ ਮੰਤਰੀ ਬੈਂਸ ਨੂੰ ਚੈੱਕ ਸੌਂਪਿਆ * ਇਹ ਨੇਕ ਕਾਰਜ ਅਧਿਆਪਕਾਂ ਦੀ ਕਲਾਸਰੂਮ ਤੋਂ ਬਾਹਰ ਸਮਾਜ ਤੇ ਮਾਨਵਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 15 ਸਤੰਬਰ:– ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ...

ਤਾਜਾ ਖਬਰ

ਵੱਡੀ ਖ਼ਬਰਾਂ 

ਅਪਰਾਧ

ਸੁਰਖੀਆਂ

ਧਰਮ 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਚੰਡੀਗੜ੍ਹ, 25 ਅਕਤੂਬਰ, 2024 - ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ...

ਪ੍ਰੈਸ ਰਿਲੀਜ਼: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਤਰ-ਰਾਸ਼ਟਰੀ ਜਬਰ ‘ਤੇ ਵਿਸ਼ਵਵਿਆਪੀ ਚਿੰਤਾਵਾਂ ਦੇ ਵਿਚਕਾਰ ਸਿੱਖ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ

ਪ੍ਰੈਸ ਰਿਲੀਜ਼: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਤਰ-ਰਾਸ਼ਟਰੀ ਜਬਰ ‘ਤੇ ਵਿਸ਼ਵਵਿਆਪੀ ਚਿੰਤਾਵਾਂ ਦੇ ਵਿਚਕਾਰ ਸਿੱਖ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ

ਮਿਤੀ: 18 ਅਕਤੂਬਰ, 2024 ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ, ਪੰਜਾਬ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਾਰਮਿਕ ਅਤੇ ਸਿਆਸੀ ਲੀਡਰਸ਼ਿਪ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਅੰਦਰੂਨੀ ਵਿਵਾਦਾਂ ਨੂੰ ਅਸਥਾਈ ਤੌਰ 'ਤੇ ਪਾਸੇ ਰੱਖ ਕੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ.) ਸਮੇਤ...

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਆਯੋਜਿਤ ਕੀਤਾ ਗਿਆ ਪਹਿਲਾ-ਪਹਿਲਾ ਪਵਿੱਤਰ ਨਗਰ

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਆਯੋਜਿਤ ਕੀਤਾ ਗਿਆ ਪਹਿਲਾ-ਪਹਿਲਾ ਪਵਿੱਤਰ ਨਗਰ

17 ਅਕਤੂਬਰ 2024 ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਆਯੋਜਿਤ ਕੀਤਾ ਗਿਆ ਪਹਿਲਾ-ਪਹਿਲਾ ਪਵਿੱਤਰ ਨਗਰ ਕੀਰਤਨ ਸ਼ਾਨਦਾਰ ਸਫਲਤਾਪੂਰਵਕ ਰਿਹਾ। ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ 8-ਸੀ, ਚੰਡੀਗੜ੍ਹ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਇਲਾਕੇ ਭਰ ਤੋਂ ਸੈਂਕੜੇ ਸੰਗਤਾਂ ਨੇ ਸ਼ਮੂਲੀਅਤ...

ਸਿਰਮੌਰ ਸੰਸਥਾ ਪ੍ਰਤੀ ਰਚੀ ਜਾ ਰਹੀ ਡੂੰਘੀ ਅਤੇ ਸੋਚੀ ਸਮਝੀ ਸਾਜ਼ਿਸ਼ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਜਥੇ: ਵਡਾਲਾ

ਸਿਰਮੌਰ ਸੰਸਥਾ ਪ੍ਰਤੀ ਰਚੀ ਜਾ ਰਹੀ ਡੂੰਘੀ ਅਤੇ ਸੋਚੀ ਸਮਝੀ ਸਾਜ਼ਿਸ਼ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਜਥੇ: ਵਡਾਲਾ

ਵਿਰਸਾ ਸਿੰਘ ਵਲਟੋਹਾ ਸਾਜਿਸ਼ ਨੂੰ ਅੱਗੇ ਵਧਾਉਣ ਵਾਲਾ ਤਾਂ ਸੁਖਬੀਰ ਸਿੰਘ ਬਾਦਲ ਇਸ ਸ਼ਾਜਿਸ ਦਾ ਰਚਣਹਾਰਾ ਕੋਈ ਮਤ ਭੁੱਲੇ ਕਿ, ਤਖ਼ਤ ਨਾਲ ਟਕਰਾਉਣ ਵਾਲੇ ਦਾ ਹਸ਼ਰ ਹਮੇਸ਼ਾ ਮਾੜਾ ਰਿਹਾ ਚੰਡੀਗੜ 14 ਅਕਤੂਬਰ ( ) ਅੱਜ ਇੱਥੇ ਜਾਰੀ ਬਿਆਨ ਵਿਚ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋ ਕਿਹਾ ਗਿਆ ਕਿ...

ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

ਭਾਜਪਾ ਸਿੱਖਾਂ ਦੇ ਹਿੱਤਾਂ ਤੇ ਪੰਜਾਬ ਦੇ ਭਲੇ ਲਈ ਕੰਮ ਕਰਦੀ ਹੈ :-ਹਰਜੀਤ ਸਿੰਘ ਗਰੇਵਾਲ ਕਿਸੇ ਵੀ ਪਾਰਟੀ ਜਾਂ ਸੰਸਥਾ ਨੇ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ,ਸਿਰਫ ਰਾਜਨੀਤੀ ਤੋਂ ਪ੍ਰੇਰਿਤ ਕੰਮ ਕੀਤੇ ,ਮਕਸਦ ਸਿਰਫ ਭਾਜਪਾ ਨੂੰ ਬਦਨਾਮ ਕਰਨਾ : ਹਰਜੀਤ ਗਰੇਵਾਲ ਕਾਂਗਰਸ ਪਾਰਟੀ ਸਿੱਖਾਂ ਦੀ ਕਾਤਲ ਪ੍ਰਧਾਨ ਮੰਤਰੀ ਮੋਦੀ ਸਿੱਖਾਂ...

ਫਿਲਮ ’ਐਮਰਜੰਸੀ’ ਸਿੱਖ ਭਾਈਚਾਰੇ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਅਕਾਲੀ ਦਲ

ਫਿਲਮ ’ਐਮਰਜੰਸੀ’ ਸਿੱਖ ਭਾਈਚਾਰੇ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਅਕਾਲੀ ਦਲ

ਫਿਲਮ ਨਿਰਮਾਤਾ ਜੇਕਰ ਸਹੀ ਤਸਵੀਰ ਪੇਸ਼ ਕਰਨਾ ਚਾਹੁੰਦੇ ਹਨ ਤਾਂ ਇਸ ਵਿਚ ਅਕਾਲੀ ਦਲ ਦੇ 19 ਮਹੀਨਿਆਂ ਦੇ ਸੰਘਰਸ਼ ਨੂੰ ਵੀ ਸ਼ਾਮਲ ਕਰਨ: ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ, 20 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਫਿਲਮ ’ਐਮਰਜੰਸੀ’ ਸਿੱਖ ਭਾਈਚਾਰੇ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਹੈ ਅਤੇ ਪਾਰਟੀ...

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਨੇ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ...

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆਂਦੀ ਜਾਵੇਗੀ ਨਵੀਂ ਖੇਤੀ ਨੀਤੀ ਡੀ.ਏ.ਪੀ. ਖਾਦ ਬਾਰੇ ਬੇਬੁਨਿਆਦ, ਗੈਰ-ਜ਼ਿੰਮੇਵਾਰਾਨਾ ਅਤੇ ਤਰਕਹੀਣ ਬਿਆਨਬਾਜ਼ੀ ਲਈ ਜਾਖੜਾਂ ਦੀ ਨਿਖੇਧੀ ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੀਆਂ ਓ.ਟੀ.ਐਸ. ਸਕੀਮਾਂ ਮਹਿਜ਼ ਖਾਨਾਪੂਰਤੀ ਸਨ...

ਸ਼੍ਰੀ ਰਵਨੀਤ ਸਿੰਘ, ਮਾਨਯੋਗ ਰੇਲ ​​ਰਾਜ ਮੰਤਰੀ ਤੋਂ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸ਼੍ਰੀ ਰਵਨੀਤ ਸਿੰਘ, ਮਾਨਯੋਗ ਰੇਲ ​​ਰਾਜ ਮੰਤਰੀ ਤੋਂ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਖ ਧਰਮ ਦੇ ਪਵਿੱਤਰ ਅਸਥਾਨ ਸ਼੍ਰੀ ਰਵਨੀਤ ਸਿੰਘ, ਮਾਨਯੋਗ ਰਾਜ ਮੰਤਰੀ ਰੇਲਵੇ, ਫੂਡ ਪ੍ਰੋਸੈਸਿੰਗ ਉਦਯੋਗ, ਸਰਕਾਰ। ਭਾਰਤ ਦੀ ਆਪਣੀ ਕਿਸਮ ਦੀ ਪਹਿਲੀ "5 ਤਖ਼ਤ ਵਿਸ਼ੇਸ਼' ਵਿਸ਼ੇਸ਼ ਤੀਰਥ ਰੇਲ ਗੱਡੀ ਨੂੰ ਅੱਜ ਨਾਂਦੇੜ ਰੇਲਵੇ ਸਟੇਸ਼ਨ ਤੋਂ ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਖ ਧਰਮ ਦੇ ਪੰਜ ਹੋਲੀ ਅਸਥਾਨਾਂ...

ਹਰਸਿਮਰਤ ਕੌਰ ਬਾਦਲ ਨੇ ਡਾ. ਐਸ ਜੈਸ਼ੰਕਰ ਨੂੰ ਕਤਰ ਵਿਚ ਪੁਲਿਸ ਹਿਰਾਸਤ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੁਡਵਾਉਣ ਦਾ ਮੁੱਦਾ ਚੁੱਕਣ ਵਾਸਤੇ ਕੀਤੀ ਅਪੀਲ

ਹਰਸਿਮਰਤ ਕੌਰ ਬਾਦਲ ਨੇ ਡਾ. ਐਸ ਜੈਸ਼ੰਕਰ ਨੂੰ ਕਤਰ ਵਿਚ ਪੁਲਿਸ ਹਿਰਾਸਤ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੁਡਵਾਉਣ ਦਾ ਮੁੱਦਾ ਚੁੱਕਣ ਵਾਸਤੇ ਕੀਤੀ ਅਪੀਲ

ਮੰਤਰੀ ਨੂੰ ਅਪੀਲ ਕੀਤੀ ਕਿ ਕਤਰ ਵਿਚ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਦਾ ਮੁੱਦਾ ਚੁੱਕਣ ਤਾਂ ਜੋ ਸਿੱਖ ਆਜ਼ਾਦ ਤੌਰ ’ਤੇ ਆਪਣੇ ਧਰਮ ਦੀ ਪਾਲਣਾ ਕਰ ਸਕਣ ਚੰਡੀਗੜ੍ਹ, 22 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ...

 ਜੀਵਨ ਸ਼ੈਲੀ