ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...

ਪੋਸ਼ਣ ਮਾਹ 2026: ਚੰਡੀਗੜ੍ਹ ਵਿੱਚ ਪੋਸ਼ਣ ਅਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ
ਪ੍ਰੀਗੈਬਲਿਨ (Pregabalin) ਕੈਪਸੂਲਾਂ ਦੀ ਅਵੈਧ ਵਿਕਰੀ ਕਾਰਨ ਰਾਮਦਰਬਾਰ ਦੇ ਕੈਮਿਸਟ ਦੇ ਡਰੱਗ ਲਾਇਸੈਂਸ ਮੁਅੱਤਲ
ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਅਵੈਧ ਵਿਕਰੀ ਅਤੇ ਦੁਰਉਪਯੋਗ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ
ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਫ਼ਤਹਿਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਪ੍ਰਬੰਧਾਂ ਦਾ ਜਾਇਜ਼ਾ
ਮੁੱਖ ਮੰਤਰੀ ਮਾਨ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ ਸਿੰਘ ਸੈਣੀ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ...
‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਮੰਗ
18 ਤੋਂ 30 ਸਤੰਬਰ ਤੱਕ ਸੂਬੇ ਵਿੱਚ ਕੱਢੀਆਂ ਜਾਣਗੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੇਂਦਰੀ ਮੰਤਰੀਆਂ, ਭਾਜਪਾ...
ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨੇ ਨਸ਼ਿਆਂ ‘ਤੇ ‘ਆਪ’ ਸਰਕਾਰ ਦੀ ਅਸਫਲਤਾ ਨੂੰ ਸਾਹਮਣੇ ਲਿਆਂਦਾ: ਵੜਿੰਗ
ਪੰਜਾਬ ਕਾਂਗਰਸ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰੇਗੀ, ਚੀਮਾ ਦੀ ਬਰਖਾਸਤਗੀ ਦੀ ਕੀਤੀ ਮੰਗ ਸਚਿਨ ਪਾਇਲਟ ਦੀ ਅਗਵਾਈ...
ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ
ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946...
ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ
ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946...
ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ‘ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ
ਮਾਰੇ ਗਏ ਹਮਲਾਵਰਾਂ ਕੋਲੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ 50 ਕਾਰਤੂਸ ਬਰਾਮਦ: ਸੀਪੀ ਲੁਧਿਆਣਾ ਸਵਪਨ ਸ਼ਰਮਾ...
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲੀਸ ਅਤੇ...
ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ
ਸਰਹੱਦੀ ਜ਼ਿਲ੍ਹਿਆਂ ਵਿੱਚ 03 ਨਵੇਂ ਡਰੋਨ ਸੈਂਸ ਡੀ-200 ਪ੍ਰੋ ਯੂਨਿਟ ਕੀਤੇ ਗਏ ਤਾਇਨਾਤ, 147 ਜਵਾਨਾਂ ਦੀ ਸਹਾਇਤਾ...
ਦਿੱਲੀ-ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਵਿੱਚ ਅਧਿਆਪਕਾਂ ਦਾ ਵੱਡਾ ਯੋਗਦਾਨ- ਕੇਜਰੀਵਾਲ
ਪੰਜਾਬ ਦਾ ਮਾਣ: ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ਵਿਖੇ
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲਿਵਾਸਾ ਹੌਸਪਿਟਲਜ਼ ਨੇ ਆਸ਼ਾ ਸਕੂਲ, ਚੰਡੀਮੰਦਿਰ ਨੂੰ 10 ਲੱਖ ਦਾ ਯੋਗਦਾਨ ਦਿੱਤਾ
ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਿੱਖਿਆ ‘ਤੇ ਪ੍ਰਸ਼ਾਸਕ ਦੀ ਸਲਾਹਕਾਰ ਪਰਿਸ਼ਦ ਦੀ ਸਥਾਈ ਕਮੇਟੀ ਨੇ ਪ੍ਰਮੁੱਖ ਮੁੱਦਿਆਂ ਦੀ ਸਮੀਖਿਆ ਕੀਤੀ
ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ
ਪ੍ਰਸ਼ਾਸਕ ਨੇ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ
ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ
ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...
(ਨਵ ਕਵਿਤਾ ਉਤਸਵ’ ਤਹਿਤ ਹੋਈ ਪੁਸਤਕ ਵਿਚਾਰ-ਚਰਚਾ)
ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਦੋ ਰੋਜ਼ਾ 'ਨਵ ਕਵਿਤਾ ਉਤਸਵ' ਤਹਿਤ ਪੁਸਤਕ ਵਿਚਾਰ -ਚਰਚਾ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਉਤਸਵ ਨਵ ਕਵਿਤਾ 'ਤੇ ਅਧਾਰਿਤ ਹੈ ਉਹ ਚਾਹੇ ਇਸ ਵਿਚ ਸ਼ਾਮਿਲ ਚੌਦਾਂ ਵਰ੍ਹਿਆਂ ਦਾ...
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਏਕ ਭਾਰਤ, ਸ਼੍ਰੇਸ਼ਠ ਭਾਰਤ ਭਾਰਤ ਦੀ ਆਤਮਾ ਨੂੰ ਜੀਵੰਤ ਕਰਦਾ ਹੈ”
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ, "ਏਕ ਭਾਰਤ, ਸ਼੍ਰੇਸ਼ਠ ਭਾਰਤ ਭਾਰਤ ਦੀ ਆਤਮਾ ਨੂੰ ਜੀਵੰਤ ਕਰਦਾ ਹੈ" ਪੰਜਾਬ ਲੋਕ ਭਵਨ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਦਾ ਜੀਵੰਤ ਪ੍ਰਤੀਕ ਬਣ ਗਿਆ, ਜਿੱਥੇ "ਏਕ ਭਾਰਤ, ਸ਼੍ਰੇਸ਼ਠ ਭਾਰਤ" ਦੀ ਭਾਵਨਾ ਦੇ ਤਹਿਤ ਸਿੱਕਿਮ, ਗੋਆ ਅਤੇ...
ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ
ਮਾਤ ਭਾਸ਼ਾ ਦੇ ਹੱਕ 'ਚ ਸਾਂਝੇ ਤੌਰ 'ਤੇ ਸੰਘਰਸ਼ ਵਿੱਢਣ ਦਾ ਹੋਕਾ ਚੰਡੀਗੜ੍ਹ, 21 ਮਈ:- ਪਿਛਲੇ ਕਈ ਦਹਾਕਿਆਂ ਤੋਂ ਮਾਤ ਭਾਸ਼ਾ ਦੇ ਹੱਕ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ 'ਤੇ ਪੰਜਾਬ ਭਰ ਤੋਂ ਪਹੁੰਚੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਅਜ ਏਥੇ ਚੰਡੀਗੜ੍ਹ...
ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ ਵਿੱਚ ਰਚਾਇਆ ਭਰਵਾਂ ਸਮਾਗਮ ------- ਚੰਡੀਗੜ੍ਹ (20.05.2026) ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪ੍ਰੈਸ ਕਲੱਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗੀਤਕਾਰ, ਗਾਇਕ ਲੇਖਕ ਅਤੇ ਅਦਾਕਾਰ ਰਾਜ ਕਾਕੜਾ ਦੀ ਪਹਿਲੀ ਪੁਸਤਕ ‘ਪੈਂਡਾ: ਇਸ਼ਕ-ਏ-ਮਜਾਜ਼ੀ ਤੋਂ...
ਚੰਡੀਗੜ੍ਹ ਪ੍ਰਸ਼ਾਸਨ ਨੇ ‘ਸੋਮਨਾਥ ਸਵਾਭਿਮਾਨ ਪਰਵ’ ਨੂੰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਮਨਾਇਆ
ਇਤਿਹਾਸਿਕ ਸੋਮਨਾਥ ਮੰਦਿਰ ਦੀ ਪੁਨਰਸਥਾਪਨਾ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਹੋਇਆ ਸਮਾਗਮ ਚੰਡੀਗੜ੍ਹ, 11 ਮਈ: ਚੰਡੀਗੜ੍ਹ ਪ੍ਰਸ਼ਾਸਨ ਦੇ ਸੱਭਿਆਚਾਰ ਵਿਭਾਗ ਨੇ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੁਆਰਾ ਪੁਨਰਸਥਾਪਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ਮੌਕੇ ਸ਼ੁਰੂ ਕੀਤੇ ਗਏ ਰਾਸ਼ਟਰਵਿਆਪੀ ਯਾਦਗਾਰੀ...
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜਤਾਇਆ
ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਦੀ ਵਡਿਆਈ ਕਰਨ ਖਿਲਾਫ ਚੇਤਾਵਨੀ ਦਿੱਤੀ ਕਿਹਾ: ਪੰਜਾਬ ਨਾਲ ਗੈਂਗਸਟਰ ਦਾ ਨਾਂਮ ਜੋੜ ਕੇ ਇਸ ਪਵਿੱਤਰ ਧਰਤੀ ਨੂੰ ਬਦਨਾਮ ਨਾ ਕੀਤਾ ਜਾਵੇ ਟੀਵੀ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਮੰਗ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਚੁੱਪੀ ‘ਤੇ ਸਵਾਲ ਕੀਤੇ ਹਾਈ ਕੋਰਟ ਵਿੱਚ ਦਾਖਿਲ ਕਰਨਗੇ ਜਨਹਿਤ ਪਟੀਸ਼ਨ...
ਗੀਤਕਾਰ ਸ਼ਮਸ਼ੇਰ ਸੰਧੂ ਨੇ ਕੀਤੀਆਂ ਦਿਲ ਖੋਲ੍ਹ ਕੇ ਗੱਲਾਂ
ਖੇਡ ਲੇਖਕ ਨਵਦੀਪ ਗਿੱਲ ਨੇ ਸ਼ਮਸ਼ੇਰ ਸੰਧੂ ਨਾਲ ਰਚਾਇਆ ਰੌਚਕ ਸੰਵਾਦ ਪੰਜਾਬੀ ਲੇਖਕ ਸਭਾ ਦੇ ਸਮਾਗਮ ਵਿੱਚ ਹੋਈ ਭਰਵੀਂ ਇਕੱਤਰਤਾ ਚੰਡੀਗੜ੍ਹ, 12 ਅਪ੍ਰੈਲ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ...

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ...
ਕੈਂਸਰ ਕੌਨਕਲੇਵ ‘ਚ ਪ੍ਰਮਾਣ-ਆਧਾਰਿਤ ਇਲਾਜ ‘ਤੇ ਹੋਈ ਚਰਚਾ
ਚੰਡੀਗੜ੍ਹ : ਪੀ.ਜੀ.ਆਈ.ਐੱਮ.ਈ.ਆਰ., ਟਾਟਾ ਮੈਮੋਰੀਅਲ ਹਸਪਤਾਲ, ਐਮਸ ਬਿਲਾਸਪੁਰ ਦੇ ਆਨਕੋਲੋਜਿਸਟਾਂ ਨੇ ਪਾਰਕ ਹਸਪਤਾਲ...
ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ...
ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ
'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...




























