ਚੰਡੀਗੜ੍ਹ ਦੇ ਲੋਕ ਇਸ ਸਿਆਸੀ ਧੋਖੇ ਦਾ ਜ਼ਰੂਰ ਕਰਾਰਾ ਜਵਾਬ ਦੇਣਗੇ ਅਤੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਨਾਲ ਚੁਣਨਗੇ,” — ਜਰਨੈਲ ਸਿੰਘ, ਇੰਚਾਰਜ, ਆਪ ਚੰਡੀਗੜ੍ਹ

ਕਾਂਗਰਸ ਨੇ ਅੱਜ ਫਿਰ ਭਾਜਪਾ ਦਾ ਖੁੱਲ੍ਹਾ ਅਤੇ ਪੁਰਜ਼ੋਰ ਸਾਥ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਦਫ਼ਤਰ ਸੈਕਟਰ-39, ਚੰਡੀਗੜ੍ਹ ਵਿੱਚ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਅਤੇ ਪ੍ਰਧਾਨ ਸਨੀ ਸਿੰਘ ਅਹਲੂਵਾਲੀਆ ਦੀ ਅਗਵਾਈ ਹੇਠ ਹੋਈ ਪ੍ਰੈਸ ਕਾਨਫ਼ਰੰਸ ਦੌਰਾਨ ਮੇਅਰ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਗਿਆ।...

ਵੜਿੰਗ ਨੇ ਰਵਿਦਾਸ ਜਯੰਤੀ ‘ਤੇ ਰਾਸ਼ਟਰੀ ਛੁੱਟੀ ਦੀ ਮੰਗ ਕੀਤੀ

· ਕਿਹਾ, ਗੁਰੂ ਰਵਿਦਾਸ ਪੂਰੀ ਮਨੁੱਖਤਾ ਦੇ ਰਸੂਲ ਹਨ · ਮੁਲਤਵੀ ਹੋਣ ਕਾਰਨ ਲੋਕ ਸਭਾ ਵਿੱਚ ਮਾਮਲਾ ਨਹੀਂ ਉਠਾ ਸਕੇ ਚੰਡੀਗੜ੍ਹ, 29 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਗੁਰੂ ਰਵਿਦਾਸ ਜਯੰਤੀ ਨੂੰ ਹੋਰ ਗੁਰੂਆਂ ਅਤੇ ਪੈਗੰਬਰਾਂ ਦੇ ਜਨਮ ਦਿਹਾੜਿਆਂ ਵਾਂਗ ਰਾਸ਼ਟਰੀ ਛੁੱਟੀ ਐਲਾਨਿਆ...

ਚਰਨਜੀਤ ਸਿੰਘ ਵਿੱਲੀ ਦੁਆਰਾ ਪ੍ਰਧਾਨ – ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ

ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼੍ਰੀ ਸੌਰਭ ਜੋਸ਼ੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੇਅਰ ਦਾ ਅਹੁਦਾ ਇੱਕ ਵੱਡੀ ਜ਼ਿੰਮੇਵਾਰੀ ਵਾਲਾ ਅਹੁਦਾ ਹੈ, ਅਤੇ ਚੰਡੀਗੜ੍ਹ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਚੰਗੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਨੇ ਅਧਿਕਾਰਤ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਸਿੱਖ ਸੰਸਥਾ ਦੇ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ...

ਭਗਵੰਤ ਮਾਨ ਐਸ ਵਾਈ ਐਲ ਮਾਮਲੇ ’ਤੇ ਕੇਂਦਰ ਦੇ ਦਬਾਅ ਅੱਗੇ ਝੁਕਿਆ: ਸੁਖਬੀਰ ਸਿੰਘ ਬਾਦਲ

ਜੇਲ੍ਹ ਵਿਚ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ ਕਿਹਾ ਕਿ ਅਗਲੀ ਸਰਕਾਰ ਆਪ ਸਰਕਾਰ ਵੱਲੋਂ ਦਰਜ ਕੀਤੇ ਸਾਰੇ ਝੂਠੇ ਕੇਸਾਂ ਦੀ ਜਾਂਚ ਵਾਸਤੇ ਕਮਿਸ਼ਨ ਗਠਿਤ ਕਰੇਗਾ *ਨਾਭਾ/ ਚੰਡੀਗੜ੍ਹ,29 ਜਨਵਰੀ:* ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਦੇ...

ਮਾਨ ਸਰਕਾਰ ਨੇ ਮੋਹਾਲੀ ਵਿੱਚ ‘ਨੈਕਸਟ ਜਨਰੇਸ਼ਨ ਰੋਡ ਰਿਨੋਵੇਸ਼ਨ ਪ੍ਰੋਗਰਾਮ’ ਸ਼ੁਰੂ ਕੀਤਾ

*ਐਸਏਐਸ ਨਗਰ ਵਿੱਚ ਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕੀਤਾ ਜਾਵੇਗਾ: ਹਰਦੀਪ ਸਿੰਘ ਮੁੰਡੀਆਂ* *ਉੱਚ-ਗੁਣਵੱਤਾ ਵਾਲੀਆਂ ਸੜਕਾਂ ਅਤੇ 10-ਸਾਲ ਦੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਐਨਐਚਏਆਈ ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ* *ਮੋਹਾਲੀ ਵਿੱਚ ਸੜਕਾਂ ਦੀ ਮੁਰੰਮਤ ਫਰਵਰੀ ਵਿੱਚ ਸ਼ੁਰੂ ਹੋਵੇਗੀ ਅਤੇ...

ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

— ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 259 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ — ਲੋਕ ਐਂਟੀ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ - ਯੁੱਧ ਨਸ਼ਿਆਂ ਵਿਰੁੱਧ ਦੇ 334ਵੇਂ ਦਿਨ 104 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 29...

ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਦੇ ਸੰਦੇਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ

*ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਸਮਾਨਤਾ ਦੇ ਸੰਦੇਸ਼ ਦਾ ਪ੍ਰਚਾਰ ਕਰਨ ਲਈ ਜਲੰਧਰ ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਆਪਨ ਕੇਂਦਰ ਸਥਾਪਤ ਕਰੇਗੀ: ਹਰਪਾਲ ਸਿੰਘ ਚੀਮਾ* *ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਆਪਨ ਕੇਂਦਰ ਦੇ ਨਾਮ 'ਤੇ ₹10.50 ਕਰੋੜ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਰਜਿਸਟਰ ਕੀਤੀ: ਹਰਪਾਲ ਸਿੰਘ...

ਸਿਹਤ ਰੋਗਾਂ ਬਾਰੇ ਅਧਿਕਾਰੀਆਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ

ਸਮਾਜ ਵਿੱਚ ਸਿਹਤ ਬਿਮਾਰੀਆਂ ਨੂੰ ਰੋਕਣ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ 'ਤੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ...

ਬੀਬੀ ਰਜਿੰਦਰ ਕੌਰ ਭੱਠਲ ਦੇ ਮੁਖਾਤਿਬੀ ਬਿਆਨ (ਬੰਬ ਧਮਾਕਿਆਂ ਦੇ ਦਾਅਵੇ) ਦੀ ਜਾਂਚ ਨੂੰ ਲੈਕੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਣੇ ਜਾਂਚ ਕਮਿਸ਼ਨ – ਅਜੇਪਾਲ ਸਿੰਘ ਬਰਾੜ

ਬਿਆਨ ਸਿਰਫ ਸਿਆਸੀ ਟਿੱਪਣੀ ਨਹੀਂ, ਦੇਸ਼ ਦੀ ਕਾਨੂੰਨ ਵਿਵਸਥਾ,ਅਮਨ ਸ਼ਾਂਤੀ ਅਤੇ ਦੇਸ਼ ਧ੍ਰੋਹ ਨਾਲ ਜੁੜਿਆ ਮਾਮਲਾ ਚੰਡੀਗੜ () ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਸੀਨੀਅਰ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਇੱਕ ਨਿੱਜੀ ਚੈਨਲ ਤੇ ਦਿੱਤੀ ਇੰਟਰਵਿਊ ਦੌਰਾਨ ਕੀਤੇ ਗਏ ਦਾਅਵੇ ਉਪਰ ਮਿਸਲ ਸਤਲੁਜ ਦੇ ਪ੍ਰਧਾਨ...

ਸੁਰਖੀਆਂ

ਅਪਰਾਧ

ਸੋਸ਼ਲ ਮੀਡੀਆ

    No Results Found

    The page you requested could not be found. Try refining your search, or use the navigation above to locate the post.

    No Results Found

    The page you requested could not be found. Try refining your search, or use the navigation above to locate the post.

ਧਰਮ 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ ਨਵੀਂ ਦਿੱਲੀ/ਚੰਡੀਗੜ੍ਹ, 24 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ (25 ਅਕਤੂਬਰ) ਨੂੰ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

- ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ...

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

* ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸ •ਸਿੱਖਿਆ ਮੰਤਰੀ ਨੇ ਨਗਰ ਕੀਰਤਨ ਲਈ ਗਾਰਡ ਆਫ਼ ਆਨਰ ਦਾ ਕੀਤਾ ਐਲਾਨ, ਸੁਚਾਰੂ ਪ੍ਰਬੰਧਾਂ ਦਾ ਦਿੱਤਾ ਭਰੋਸਾ * ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ...

 ਜੀਵਨ ਸ਼ੈਲੀ