ਆਪ ਸਰਪੰਚ ਕੋਲੋਂ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ‘ਚ ਕੇਂਦਰੀ ਏਜੰਸੀ ਵਲੋਂ ਜਾਂਚ ਹੋਣੀ ਚਾਹੀਦੀ ਹੈ: ਕਾਂਗਰਸ

ਚੰਡੀਗੜ੍ਹ, 19 ਮਾਰਚ: ਪੰਜਾਬ ਕਾਂਗਰਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਲਵਪ੍ਰੀਤ ਸਿੰਘ ਕੋਲੋਂ 4.5 ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ‘ਚ ਕਿਸੇ ਕੇਂਦਰੀ ਏਜੰਸੀ ਵੱਲੋਂ ਸੁਤੰਤਰ ਅਤੇ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ...

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

*ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ * 2700 ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਅਤੇ 10 ਹਜ਼ਾਰ ਨੌਜਵਾਨਾਂ ਨੂੰ ਅਸਿੱਧੇ ਤੌਰ ’ਤੇ ਮਿਲੇਗਾ ਰੋਜ਼ਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਘਰ ਵਿੱਚ ਹੀ ਮਿਲ ਰਹੀਆਂ ਹਨ...

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

— 23 ਏਟੀਐਮ ਕਾਰਡ, 2 ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਜਾਅਲੀ ਕੇ.ਵਾਈ.ਸੀ. ਦਸਤਾਵੇਜ਼, 14 ਚੈੱਕ ਬੁੱਕਾਂ, ਉਦਯਮ ਸਰਟੀਫਿਕੇਟ ਅਤੇ 6 ਟਿਕਟਾਂ ਵੀ ਕੀਤੀਆਂ ਜ਼ਬਤ — ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਖੋਲ੍ਹੇ ਗਏ ਚਾਲੂ ਬੈਂਕ ਖਾਤੇ ਉਪਲਬਧ ਕਰਵਾ ਕੇ ਦੋ ਸਾਲਾਂ ਵਿੱਚ ਕਮਾਏ 50 ਲੱਖ ਰੁਪਏ : ਡੀਜੀਪੀ ਪੰਜਾਬ ਗੌਰਵ ਯਾਦਵ — ਟੈਲੀਗ੍ਰਾਮ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ

ਸਵੈ-ਰੋਜ਼ਗਾਰ, ਸਕਾਲਰਸ਼ਿਪ ਤੇ ਅਸ਼ੀਰਵਾਦ ਸਕੀਮਾਂ ਰਾਹੀਂ ਹਜ਼ਾਰਾਂ ਨੂੰ ਲਾਭ ਹਰ ਹੱਕਦਾਰ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, ਮਾਰਚ 20: ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ...

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਸਾਰੀਆਂ ਗਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕਰ ਰਹੇ ਹਾਂ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ 600 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ: ਬਰਿੰਦਰ ਕੁਮਾਰ ਗੋਇਲ ਸਿੰਚਾਈ ਪ੍ਰਣਾਲੀ ਦੀ ਮਜ਼ਬੂਤੀ ਲਈ 6700 ਕਰੋੜ ਰੁਪਏ ਖ਼ਰਚੇ, ਟੇਲਾਂ 'ਤੇ ਪੈਂਦੇ ਖੇਤਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ...

ਪਹਿਲੇ ਨਵਰਾਤ੍ਰੇ ‘ਤੇ ਰਾਜਪਾਲ ਨੇ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਮੱਥਾ ਟੇਕਿਆ

ਅੱਜ ਪਹਿਲੇ ਨਵਰਾਤ੍ਰੇ ਦੇ ਪਾਵਨ ਅਵਸਰ 'ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਆਪਣੀ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਅਤੇ ਪਰਿਵਾਰ ਨਾਲ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਮੰਦਿਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਾਂ ਦੇ ਦਿੱਬ ਚਰਨਾਂ ਵਿੱਚ ਸ਼ਰਧਾਪੂਰਵਕ ਸੀਸ ਨਿਵਾ ਕੇ ਅਸ਼ੀਰਵਾਦ...

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਵਿਖੇ 67ਵੀਂ ਐਨੂਅਲ ਕਨਵੋਕੇਸ਼ਨ-2026

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਦੀ 67ਵੀਂ ਐਨੂਅਲ ਕਨਵੋਕੇਸ਼ਨ ਬੜੇ ਹੀ ਅਕਾਦਮਿਕ ਗੌਰਵ ਅਤੇ ਮਾਣ ਨਾਲ ਆਯੋਜਿਤ ਕੀਤੀ ਗਈ, ਜਿਸ ਵਿੱਚ 1500 ਗ੍ਰੈਜੂਏਟ ਵਿਦਿਆਰਥਣਾਂ ਦੀਆਂ ਅਕਾਦਮਿਕ ਉਪਲਬਧੀਆਂ ਦਾ ਉਤਸਵ ਮਨਾਇਆ ਗਿਆ। ਇਸ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਦੇਸ਼ ਦੇ ਉੱਘੇ ਇਤਿਹਾਸਕਾਰ ਅਤੇ ਸਿੱਖਿਆ...

ਮਾਨ ਸਰਕਾਰ ਵਿਕਾਉਂਦੀ ਨਸ਼ਾ ਤਾਂ ਹੀ ਸ਼ਰੇਆਮ ਵਿਕਦਾ, ‘ਆਪ’ ਦੇ ਸਰਪੰਚਾਂ ਦਾ ਫੜੇ ਜਾਣਾ ਇਸਦਾ ਸਬੂਤ : ਸੁਖਜਿੰਦਰ ਸਿੰਘ ਰੰਧਾਵਾ

ਤੰਜ ਕੱਸਦਿਆਂ ਸੰਸਦ ਮੈਂਬਰ ਨੇ ਕਿਹਾ - ਸਰਕਾਰ ਨੂੰ 'ਯੁੱਧ ਨਸ਼ੇਆਂ ਵਿਰੁੱਧ ਨਹੀਂ ਬਲਕਿ 'ਯੁੱਧ ਨਸ਼ੇ ਵੇਚਣ ਵਾਲੇ ਆਪਣੇਆਂ ਵਿਰੁੱਧ' ਅਭਿਆਨ ਸ਼ੁਰੂ ਕਰਨ ਦੀ ਲੋੜ 'ਆਪ' ਸਰਕਾਰ ਦੀਆਂ ਸਾਰੀਆਂ ਮੁਹਿੰਮਾਂ ਬੇਅਸਰ ਹਨ, ਖੋਖਲੀਆਂ ਕਾਰਵਾਈਆਂ ਦਾ ਪਰਦਾਫਾਸ਼ ਹੋ ਰਿਹਾ ਚੰਡੀਗੜ੍ਹ, 19 ਮਾਰਚ, 2026 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ...

ਹਲਕਾ ਇੰਚਾਰਜ ਸਮੇਤ ਕਈ ਵੱਡੀਆ ਮੱਛੀਆਂ ਤੱਕ ਪੁੱਜੇਗਾ 4.5 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦਾ ਸੇਕ

- ਕੀ ਤਲਬੀਰ ਗਿਲ ਦੇ ਥਾਪੜੇ ਨਾਲ ਮਜੀਠਾ ਅਤੇ ਪੰਜਾਬ ਭਰ ਵਿੱਚ ਚਲ ਰਿਹਾ ਵੱਡਾ 'ਡਰੱਗ ਰੈਕਟ', ਕੇਂਦਰੀ ਏਜੰਸੀ ਜਾਂ ਹਾਈ ਕੋਰਟ ਦੀ ਨਿਗਰਾਨੀ 'ਚ ਹੋਵੇ ਉੱਚ ਪਧਰੀ ਜਾਂਚ - ਐਡਵੋਕੇਟ ਅਰਸ਼ਦੀਪ ਸਿੰਘ ਕਲੇਰ - ਜਾਂਚ ਮਗਰੋਂ ਤਲਬੀਰ ਗਿੱਲ ਸਮੇਤ ਕਈ ਹੋਰ ਵੱਡੇ ਆਪ ਲੀਡਰਾਂ ਦੇ ਡਰੱਗ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਲਈ ਚੇਹਰੇ ਹੋਏ ਨੰਗੇ...

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ

— ਪੁਰਤਗਾਲ ਤੋਂ ਸਰਗਰਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ —ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨੀ ਸੀ ਬਰਾਮਦ ਕੀਤੀ ਖੇਪ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ...

ਸੁਰਖੀਆਂ

ਅਪਰਾਧ

ਸੋਸ਼ਲ ਮੀਡੀਆ

    No Results Found

    The page you requested could not be found. Try refining your search, or use the navigation above to locate the post.

    No Results Found

    The page you requested could not be found. Try refining your search, or use the navigation above to locate the post.

ਧਰਮ 

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ...

ਕਿਸੇ ਦੁਨਿਆਵੀ ਅਦਾਲਤ ਨੂੰ ਸਿੱਖ ਪਛਾਣ ਦੀ ਪ੍ਰੀਭਾਸ਼ਾ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ- ਗਿਆਨੀ ਰਘਬੀਰ ਸਿੰਘ

ਕਿਸੇ ਦੁਨਿਆਵੀ ਅਦਾਲਤ ਨੂੰ ਸਿੱਖ ਪਛਾਣ ਦੀ ਪ੍ਰੀਭਾਸ਼ਾ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 17 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜੰਮੂ-ਕਸ਼ਮੀਰ ਹਾਈਕੋਰਟ ਵਲੋਂ ਇਕ ਸਿੱਖ ਵਜੋਂ ਪਛਾਣ ਲਈ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਕ ਪਿਛੋਕੜ ਨੂੰ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਕੌਮ ਨੂੰ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖ ਕੌਮ ਨੂੰ ਵਧਾਈ

ਅੰਮ੍ਰਿਤਸਰ, 16 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਨੂੰ ਵਧਾਈਆਂ ਦਿੰਦਿਆਂ ਦਸਮ ਪਾਤਸ਼ਾਹ ਦੀਆਂ ਸਿੱਖਿਆਵਾਂ ਦੇ ਧਾਰਨੀ ਹੋ ਕੇ...

 ਜੀਵਨ ਸ਼ੈਲੀ

×