ਚੰਡੀਗੜ੍ਹ ਵਿੱਚ ਬਿਹਾਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਬਿਹਾਰ ਫਾਊਂਡੇਸ਼ਨ ਵੱਲੋਂ ਅੱਜ ਬਾਬਾ ਮੱਖਣ ਸ਼ਾਹ ਲੁਬਾਣਾ ਹਾਲ ਵਿਖੇ ਬਿਹਾਰ ਦਿਵਸ ਦਾ ਆਯੋਜਨ ਬੜੇ ਉਤਸ਼ਾਹ ਅਤੇ ਸੱਭਿਆਚਾਰਕ ਜੋਸ਼ ਨਾਲ ਕੀਤਾ ਗਿਆ। ਇਸ ਅਵਸਰ 'ਤੇ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ ਜਦਕਿ ਸ਼੍ਰੀ ਪੁਸ਼ਪੇਂਦਰ ਕੁਮਾਰ, ਆਈਜੀਪੀ ਚੰਡੀਗੜ੍ਹ...

ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ ਨੌਟੰਕੀ ਕਰਨੀ ਬੰਦ ਕਰਨੀ ਚਾਹੀਦੀ ਹੈ : ਸਰਦਾਰ ਸੁਖਬੀਰ ਸਿੰਘ ਬਾਦਲ

-ਕਿਹਾ ਕਿ ਬੇਅਦਬੀ ਦੇ ਖਿਲਾਫ ਕਾਨੂੰਨ 2016 ’ਚ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ -ਕੋਟਕਪੂਰਾ ’ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਕੋਟਕਪੂਰਾ/22 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ...

– ਮੁੱਖ ਮੰਤਰੀ ਜੇਕਰ ਲਾਲਜੀਤ ਭੁੱਲਰ ਦੀ ਪੁਸ਼ਤਪਨਾਹੀ ਨਹੀਂ ਕਰ ਰਿਹਾ ਤਾ ਸੀਬੀਆਈ ਨੂੰ ਦੇਵੇ ਜਾਂਚ – ਬਿਕਰਮ ਸਿੰਘ ਮਜੀਠੀਆ

- ਕਿਹਾ, ਲਾਲਜੀਤ ਭੁੱਲਰ, ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ ਨੂੰ ਤੁਰਤ ਕੀਤਾ ਜਾਵੇ ਗ੍ਰਿਫਤਾਰ - ਡੀਜੀਪੀ ਦੇ ਹੁਕਮਾਂ 'ਤੇ ਪੁਲਿਸ ਪਰਿਵਾਰ ਨੂੰ ਧਮਕਾ ਕੇ ਸਮਝੌਤੇ ਲਈ ਦਬਾਅ ਬਣਾਉਣਾ ਬੰਦ ਕਰੇ - ਸਾਰੀਆਂ ਪਾਰਟੀਆਂ, ਪੰਜਾਬ ਇਨਸਾਫ ਲਈ ਹੋ ਗਏ ਇੱਕਜੁੱਟ, ਪਰ ਆਪ ਪਾਰਟੀ ਦਾ ਨਹੀਂ ਰਿਹਾ ਹੰਕਾਰ "ਟੁੱਟ" - ਇਸ ਘਟਨਾ ਨੇ ਇਮਾਨਦਾਰੀ ਦੇ...

ਰੰਧਾਵਾ ਮਾਮਲੇ ‘ਚ ਦੋਸ਼ੀਆਂ ਨੂੰ ਬਚਾ ਰਹੀ ਹੈ ਆਪ ਸਰਕਾਰ: ਅਮਰਿੰਦਰ ਸਿੰਘ ਰਾਜਾ ਵੜਿੰਗ

ਕਾਂਗਰਸ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ, ਗਗਨ ਰੰਧਾਵਾ ਨੂੰ ਇਨਸਾਫ ਦਿਵਾਉਣ ਲਈ ਲੜਾਈ ਜਾਰੀ ਰੱਖਣ ਦਾ ਐਲਾਨ ਭ੍ਰਿਸ਼ਟ ਪ੍ਰਣਾਲੀ ਨੇ ਇਕ ਇਮਾਨਦਾਰ ਅਧਿਕਾਰੀ ਦੀ ਜਾਨ ਲੈ ਲਈ: ਵੜਿੰਗ ਚੰਡੀਗੜ੍ਹ, 22 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਹੈ ਕਿ...

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਚੰਡੀਗੜ੍ਹ, 22 ਮਾਰਚ: ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ...

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ 'ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ...

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਦੀ ਪਰਿਭਾਸ਼ਾ ਬਦਲੀ ਕੋਈ ਵੀ ਸੂਚੀ ਨਹੀਂ, ਕੋਈ ਵੀ ਬਾਹਰ ਨਹੀਂ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਯੁਸ਼ਮਾਨ ਭਾਰਤ ਵਿੱਚ ਰਹਿ ਗਈਆਂ ਖਾਮੀਆਂ ਨੂੰ ਸਾਹਮਣੇ...

ਆਪ ਸਰਪੰਚ ਕੋਲੋਂ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ‘ਚ ਕੇਂਦਰੀ ਏਜੰਸੀ ਵਲੋਂ ਜਾਂਚ ਹੋਣੀ ਚਾਹੀਦੀ ਹੈ: ਕਾਂਗਰਸ

ਚੰਡੀਗੜ੍ਹ, 19 ਮਾਰਚ: ਪੰਜਾਬ ਕਾਂਗਰਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਲਵਪ੍ਰੀਤ ਸਿੰਘ ਕੋਲੋਂ 4.5 ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ‘ਚ ਕਿਸੇ ਕੇਂਦਰੀ ਏਜੰਸੀ ਵੱਲੋਂ ਸੁਤੰਤਰ ਅਤੇ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ, ਪੰਜਾਬ...

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

*ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ * 2700 ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਅਤੇ 10 ਹਜ਼ਾਰ ਨੌਜਵਾਨਾਂ ਨੂੰ ਅਸਿੱਧੇ ਤੌਰ ’ਤੇ ਮਿਲੇਗਾ ਰੋਜ਼ਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਘਰ ਵਿੱਚ ਹੀ ਮਿਲ ਰਹੀਆਂ ਹਨ...

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

— 23 ਏਟੀਐਮ ਕਾਰਡ, 2 ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਜਾਅਲੀ ਕੇ.ਵਾਈ.ਸੀ. ਦਸਤਾਵੇਜ਼, 14 ਚੈੱਕ ਬੁੱਕਾਂ, ਉਦਯਮ ਸਰਟੀਫਿਕੇਟ ਅਤੇ 6 ਟਿਕਟਾਂ ਵੀ ਕੀਤੀਆਂ ਜ਼ਬਤ — ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਖੋਲ੍ਹੇ ਗਏ ਚਾਲੂ ਬੈਂਕ ਖਾਤੇ ਉਪਲਬਧ ਕਰਵਾ ਕੇ ਦੋ ਸਾਲਾਂ ਵਿੱਚ ਕਮਾਏ 50 ਲੱਖ ਰੁਪਏ : ਡੀਜੀਪੀ ਪੰਜਾਬ ਗੌਰਵ ਯਾਦਵ — ਟੈਲੀਗ੍ਰਾਮ...

ਸੁਰਖੀਆਂ

ਅਪਰਾਧ

ਸੋਸ਼ਲ ਮੀਡੀਆ

    No Results Found

    The page you requested could not be found. Try refining your search, or use the navigation above to locate the post.

    No Results Found

    The page you requested could not be found. Try refining your search, or use the navigation above to locate the post.

ਧਰਮ 

ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਨੂੰ 23 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਨੂੰ 23 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ

ਕਿਹਾ ਕਿ ਮੁੱਖ ਮੰਤਰੀ ਨੇ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਆਪਣੇ ਨਜ਼ਦੀਕੀ ਦੋਸਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਦਾ ਕਬਜ਼ਾ ਕਰਵਾਉਣ ਲਈ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਚੰਡੀਗੜ੍ਹ, 1 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ...

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ, ਚੰਡੀਗੜ੍ਹ ਨੇ ਸੈਕਟਰ 8, ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ, ਚੰਡੀਗੜ੍ਹ ਨੇ ਸੈਕਟਰ 8, ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

ਅਧਿਆਤਮਿਕ ਮਹੱਤਵ ਨਾਲ ਗੂੰਜਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸੈਕਟਰ 8ਸੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਰਾਜ ਦੇ ਲੋਕਾਂ ਨਾਲ ਡੂੰਘੇ ਸਤਿਕਾਰ ਅਤੇ ਇਕਮੁੱਠਤਾ ਦੇ ਇਸ਼ਾਰੇ ਵਿੱਚ, ਰਾਜਪਾਲ ਨੇ ਪੰਜਾਬ ਅਤੇ...

-ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ ਆਯੋਜਿਤ

-ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ ਆਯੋਜਿਤ

-ਬੰਦੀ ਸਿੰਘਾਂ ਦੇ ਮਸਲੇ ਨੂੰ ਘੱਟੋ-ਘੱਟੋ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ -ਦੇਸ਼ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਕਾਰਜਸ਼ੀਲ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਾਇਆ ਜਾਵੇਗਾ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ...

 ਜੀਵਨ ਸ਼ੈਲੀ

×