ਸ਼੍ਰੋਮਣੀ ਕਮੇਟੀ ਮੈਂਬਰ ਅੰਮ੍ਰਿਤ ਸੰਚਾਰ ਤੇ ਗੁਰਸਿੱਖੀ ਦਾ ਪ੍ਰਚਾਰ ਪਿੰਡ ਪੱਧਰ 'ਤੇ ਕਰਨ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਮੁੱਢਲੀ ਧਾਰਮਿਕ ਸੰਸਥਾ ਵਜੋਂ ਆਪਣੀ ਅਹਿਮ ਭੂਮਿਕਾ ਦੇ ਮੱਦੇਨਜਰ ਸਿੱਖ ਕੌਮ ਨੂੰ ਦਰਪੇਸ਼ ਅਨੇਕਾਂ...