ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਚੰਡੀਗੜ੍ਹ 18 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ...

ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ,

ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ "ਇੰਟੈਂਸਿਵ ਕੇਅਰ ਸੇਵਾਵਾਂ ਦੇ ਸੰਗਠਨ ਅਤੇ ਡਿਲਿਵਰੀ ਹਿਤ ਦਿਸ਼ਾ-ਨਿਰਦੇਸ਼ਾਂ" ("Draft Guidelines for Organization and Delivery of Intensive Care...

ਚੰਡੀਗੜ੍ਹ ਪ੍ਰਸ਼ਾਸਨ ਨੇ ਹਥਿਆਰਬੰਦ ਸੈਨਾਵਾਂ ਦੁਆਰਾ ਦਿੱਤੀਆਂ ਗਈਆਂ ਅਨਮੋਲ ਸੇਵਾਵਾਂ ਦੇ ਸਨਮਾਨ ਵਿੱਚ, ਹਥਿਆਰਬੰਦ ਸੈਨਾ ਝੰਡਾ ਦਿਵਸ (ਏਐੱਫਐੱਫਡੀ/AFFD) ਫੰਡ ਦੇ ਤਹਿਤ ਸੰਚਾਲਿਤ ਵਿਭਿੰਨ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਸੰਸ਼ੋਧਨ ਨੂੰ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।

ਡਿਪਟੀ ਕਮਿਸ਼ਨਰ-ਅਤੇ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਸੰਸ਼ੋਧਿਤ ਦਰਾਂ ਨੂੰ ਗ੍ਰਹਿ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਮਿਤੀ 06.03.2026 ਨੂੰ ਨੋਟੀਫਿਕੇਸ਼ਨ ਦੇ ਜ਼ਰੀਏ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ...

ਸਿੱਖਿਆ ਸਕੱਤਰ ਨੇ ਮਨਾਲੀ ਲਈ ਐੱਨਐੱਸਐੱਸ (NSS) ਸਟੇਟ-ਲੈਵਲ ਅਡਵੈਂਚਰ ਕੈਂਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸਿੱਖਿਆ ਸਕੱਤਰ ਸੁਸ਼੍ਰੀ ਪ੍ਰੇਰਣਾ ਪੁਰੀ ਨੇ, ਚੰਡੀਗੜ ਪ੍ਰਸ਼ਾਸਨ ਦੀ ਉਚੇਰੀ ਸਿੱਖਿਆ ਡਾਇਰੈਕਟਰ ਸੁਸ਼੍ਰੀ ਰਾਧਿਕਾ ਸਿੰਘ ਦੇ ਨਾਲ, ਅੱਜ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ 18 ਮਾਰਚ ਤੋਂ 28 ਮਾਰਚ, 2026 ਤੱਕ ਐੱਨਐੱਸਐੱਸ (NSS) ਵਲੰਟੀਅਰਾਂ ਲਈ 10-ਦਿਨਾਂ ਦੇ ਸਟੇਟ-ਲੈਵਲ ਅਡਵੈਂਚਰ ਕੈਂਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।...

ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੱਡੇ ਅੰਦੋਲਨ ਦੀ ਲੋੜ ਹੈ: ਪਰਗਟ ਸਿੰਘ

-ਪੰਜਾਬ ਵਿੱਚ ਹਰ ਰੋਜ਼ ਕੈਂਸਰ ਕਾਰਨ 68 ਮੌਤਾਂ, ਹਰ ਚਾਰ ਵਿੱਚੋਂ ਇੱਕ ਵਿਅਕਤੀ ਕੈਂਸਰ ਨੈ ਕੇ ਘੁੱਮ ਰਿਹਾ -ਪਰਗਟ ਦਾ ਆਰੋਪ: ਰਾਜਸਥਾਨ ਪੰਜਾਬ ਦਾ ਪਾਣੀ ਜ਼ਬਰਦਸਤੀ ਮੁਫ਼ਤ ਵਿੱਚ ਲੈ ਕੇ ਕਰ ਰਿਹਾ ਮੋਟੀ ਕਮਾਈ ਚੰਡੀਗੜ੍ਹ, 17 ਮਾਰਚ, 2026 ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਘਾਟ...

ਕੈਗ ਨੇ ਖੋਲੀ ਪੰਜਾਬ ਸਰਕਾਰ ਦੀ ਵਿੱਤੀ ਹਾਲਤ ਦੀ ਪੋਲ, ‘ਆਪ’ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ: ਸੁਖਜਿੰਦਰ ਸਿੰਘ ਰੰਧਾਵਾ

-2019-20 ਅਤੇ 2023-24 ਵਿਚਕਾਰ ਵਿੱਤੀ ਘਾਟਾ ਅਤੇ ਸਬਸਿਡੀ ਘਾਟਾ ਦੁੱਗਣਾ ਹੋਇਆ -ਰੰਧਾਵਾ ਨੇ 'ਆਪ' ਨੂੰ ਸਰਬ-ਪਾਰਟੀ ਵਿੱਤੀ ਚਰਚਾ ਕਰਨ ਅਤੇ ਇੱਕ ਵਿਧਾਨਕ ਵਿੱਤੀ ਨਿਗਰਾਨੀ ਕਮੇਟੀ ਸਥਾਪਤ ਕਰਨ ਦਾ ਪ੍ਰਸਤਾਵ ਦਿੱਤਾ ਚੰਡੀਗੜ੍ਹ, 17 ਮਾਰਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ...

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਉਦਯੋਗਿਕ ਮਾਹਿਰਾਂ ਦੀ ਮੈਨਟਰਸ਼ਿਪ ਨਾਲ ਮੈਨੇਜਮੈਂਟ ਸਿੱਖਿਆ ਨੂੰ ਮਿਲੇਗੀ ਨਵੀਂ ਦਿਸ਼ਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਦੇ ਉਦੇਸ਼ ਨਾਲ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਇੰਡਸਟਰੀ-ਇੰਟੀਗ੍ਰੇਟਡ ਪ੍ਰੋਗਰਾਮ ਦਾ ਉਦਘਾਟਨ ਏਅਰੋਸਿਟੀ...

ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ ‘ਤੇ ਵਰਕਸ਼ਾਪ ਅਤੇ ਊਰਜਾ ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀ ‘ਤੇ ਪ੍ਰਦਰਸ਼ਨੀ ਦਾ ਆਯੋਜਨ

ਚੰਡੀਗੜ੍ਹ, 16 ਮਾਰਚ 2026: ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਰਾਜ ਮਨੋਨੀਤ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ 'ਤੇ ਇੱਕ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ, ਜਿਸ ਵਿੱਚ ਵਿਭਿੰਨ ਊਰਜਾ-ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀਆਂ ਦਾ ਪ੍ਰਦਰਸ਼ਨ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਮਾਪਤੀ ਸੈਸ਼ਨ ਨੂੰ...

ਵੱਡੀ ਖ਼ਬਰਾਂ

ਸੁਰਖੀਆਂ

ਅਪਰਾਧ

ਸੋਸ਼ਲ ਮੀਡੀਆ

    No Results Found

    The page you requested could not be found. Try refining your search, or use the navigation above to locate the post.

    No Results Found

    The page you requested could not be found. Try refining your search, or use the navigation above to locate the post.

ਧਰਮ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਵੀਐਸ ਕੰਪਨੀ ਵੱਲੋਂ 4 ਦੋ ਪਹੀਆ ਵਾਹਨ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਵੀਐਸ ਕੰਪਨੀ ਵੱਲੋਂ 4 ਦੋ ਪਹੀਆ ਵਾਹਨ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਫ਼ਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਵਾਹੀਆ ਵਾਹਨ ਭੇਟ ਕੀਤੇ ਗਏ। ਇਸ ਵਿਚ 1 ਅਪਾਚੇ ਆਰਟੀਐਕਸ ਮੋਟਰਸਾਈਕਲ, 1 ਟੀਵੀਐਸ ਜੂਪੀਟਰ, 1 ਟੀਵੀਐਸ ਐਨ ਟੋਰਕ ਅਤੇ 1 ਬੈਟਰੀ...

*ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ *

— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ — ਸਮਾਗਮ ਦੌਰਾਨ ਪੁਖ਼ਤਾ ਨਿਗਰਾਨੀ ਲਈ ਡਰੋਨ ਅਤੇ 200 ਸੀਸੀਟੀਵੀ ਕੈਮਰੇ ਤਾਇਨਾਤ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨੂੰ ਸੰਗਤ ਨਾਲ ਨਿਮਰਤਾ ਨਾਲ ਪੇਸ਼ ਆਉਣ ਦੇ ਨਿਰਦੇਸ਼...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ ਅੰਮ੍ਰਿਤਸਰ, 26 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ...

 ਜੀਵਨ ਸ਼ੈਲੀ

×