ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਸੋਨੀ ਪੁੱਤਰ ਮਾਧੋ ਰਾਮ ਵਾਸੀ ਸੋਹਾਣਾ ਤਹਿਸੀਲ ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਵੱਲੋਂ ਦਾਇਰ ਇਕ ਸ਼ਿਕਾਇਤ ਸਬੰਧੀ ਕਮਿਸ਼ਨ ਵੱਲੋਂ ਸੁਣਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਕਮਿਸ਼ਨ ਵੱਲੋਂ ਮਿਤੀ 03-02-2026 ਨੂੰ ਸ੍ਰੀ ਹਰਸਿਮਰਨ ਸਿੰਘ ਬੱਲ ਡੀ.ਐਸ.ਪੀ ਸੋਹਾਣਾ ਨੂੰ ਤਲਬ ਕੀਤਾ ਗਿਆ ਹੈ।

×