ਪੱਟੀ – ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ

by | Aug 31, 2026 | breaking news, daily, politics | 0 comments

1 ਪੱਟੀ – ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ
2 ਡੇਰਾ ਬਾਬਾ ਨਾਨਕ – ਸ ਸੁੱਚਾ ਸਿੰਘ ਛੋਟੇਪੁਰ
3 ਭੁੱਲਥ – ਬੀਬੀ ਜਗੀਰ ਕੌਰ
4 ਅਜਨਾਲਾ -ਡਾਕਟਰ ਰਤਨ ਸਿੰਘ ਅਜਨਾਲਾ
5 ਨਕੋਦਰ – ਸ ਗੁਰਪ੍ਰਤਾਪ ਸਿੰਘ ਵਡਾਲਾ
6 ਲਹਿਰਾਗਾਗਾ – ਸ ਪਰਮਿੰਦਰ ਸਿੰਘ ਢੀਂਡਸਾ
7 ਸੁਨਾਮ – ਭਾਈ ਗੋਬਿੰਦ ਸਿੰਘ ਲੌਂਗੋਵਾਲ
8 ਫਿਲੌਰ – ਸ ਸਰਵਣ ਸਿੰਘ ਫਿਲੌਰ
9 ਸਾਹਨੇਵਾਲ – ਸ ਸੰਤਾ ਸਿੰਘ ਉਮੈਦਪੁਰੀ
10 ਬਰਨਾਲਾ – ਸ ਗਗਨਜੀਤ ਸਿੰਘ ਬਰਨਾਲਾ
11 ਸੰਗਰੂਰ – ਸ੍ਰੀ ਪ੍ਰਕਾਸ਼ ਚੰਦ ਗਰਗ
12 ਸਨੌਰ – ਸ ਹਰਿੰਦਰਪਾਲ ਸਿੰਘ ਚੰਦੂਮਾਜਰਾ
13 ਬੱਸੀ ਪਠਾਣਾਂ- ਜੱਜ ਸ ਨਿਰਮਲ ਸਿੰਘ
14 ਅਟਾਰੀ – ਸ ਅਜੈਪਾਲ ਸਿੰਘ ਮੀਰਾਂਕੋਟ
15 ਬਾਬਾ ਬਕਾਲਾ – ਸ ਰਣਜੀਤ ਸਿੰਘ ਛੱਜਲਵੱਡੀ
16 ਜ਼ੀਰਾ – ਸ ਕਰਨੈਲ ਸਿੰਘ ਪੀਰਮੁਹਮੰਦ
17 ਆਦਮਪੁਰ -ਸ ਜਰਨੈਲ ਸਿੰਘ ਗੜ੍ਹਦੀਵਾਲ
18 ਉੜਮੁੜ ਟਾਂਡਾ – ਸ ਮਨਜੀਤ ਸਿੰਘ ਦਸੁਹਾ
19 ਬਲਾਚੌਰ- ਸ੍ਰੀ ਅਮਿਤ ਸੇਠੀ ਥੋਪੀਆ
20 ਜਲੰਧਰ ਕੈਂਟ – ਬੀਬੀ ਹਰਜੀਤ ਕੌਰ ਤਲਵੰਡੀ
21 ਅਮਲੋਹ- ਸ ਬਲਤੇਜ ਸਿੰਘ ਮਹਿਦੂਦਾ
22 ਨਵਾਂਸ਼ਹਿਰ – ਸ ਮਹਿੰਦਰ ਸਿੰਘ ਹੁਸੈਨਪੁਰ
23 ਫ਼ਰੀਦਕੋਟ – ਸ ਅਮਨਿੰਦਰ ਸਿੰਘ ਬੰਨੀ ਬਰਾੜ
24 ਘਨੌਰ – ਸ ਭੁਪਿੰਦਰ ਸਿੰਘ ਸੇਖੂਪੁਰ
25 ਨਾਭਾ- ਸ ਰਵਿੰਦਰ ਸਿੰਘ ਸ਼ਾਹਪੁਰ
26 ਸਮਾਣਾ- ਸ ਚਰਨਜੀਤ ਸਿੰਘ ਮਾਵੀ
27 ਪਟਿਆਲਾ ਦਿਹਾਤੀ ਸ ਰਣਧੀਰ ਸਿੰਘ ਰੱਖੜਾ
28 ਡੇਰਾ ਬੱਸੀ – ਬੀਬੀ ਰਾਜਿੰਦਰ ਕੌਰ
29 ਫ਼ਿਰੋਜ਼ਪੁਰ ਦਿਹਾਤੀ ਡਾ:ਮੋਹਨ ਸਿੰਘ ਲਾਲਕਾ
30 ਸ਼ਾਮ ਚੁਰਾਸੀ – ਸ ਮਦਨ ਮੋਹਨ ਸਿੰਘ
31 ਬੁਢਲਾਢਾ – ਮਲਕੀਤ ਸਿੰਘ ਸਮਾਉ

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...