ਪਟਿਆਲਾ (ਅੱਜ ਮਿਤੀ 05.03.2026)ਨੂੰ ਮਾਣਯੋਗ ਅਦਾਲਤ ਸ਼੍ਰੀਮਤੀ ਨਵਦੀਪ ਕੌਰ ਗਿੱਲ, ਵਧੀਕ ਸ਼ੈਸ਼ਨ ਜੱਜ, ਸ਼ਪੈਸ਼ਲ ਕੋਰਟ ਪਟਿਆਲਾ ਨੇ ਬਲਾਤਕਾਰ ਤੇ ਪੋਸਕੋ ਕਾਨੂੰਨ ‘ਚ ਪਿਛਲੇ ਡੇਢ ਸਾਲ ਤੋਂ ਬੰਦ ਦੋ ਵਿਅਕਤੀਆਂ ਨੂੰ ਅੱਜ ਬਾਇੱਜਤ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਪੈਰਵੀ ਕਰਦੇ ਵਕੀਲ ਸਾਹਿਬ ਪਰਮਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦੇ ਦਸਿਆ ਕਿ ਜਿੰਨਾ ਸੰਗੀਨ ਧਾਰਾ ‘ਚ ਪੁਲਿਸ ਨੇ ਲਰਚਾ ਦਰਜ ਕੀਤਾ, ਉਹ ਮਾਨਯੋਗ ਅਦਾਲਤ ‘ਚ ਝੂਠਾ ਸਾਬਿਤ ਹੋਇਆ ਹੈ। ਉਹਨਾਂ ਕਿਹਾ ਕਿ ਕੇਸ ‘ਚ ਬਣਾਏ ਦੋਸ਼ੀ ਬਿਨਾ ਵਜ੍ਹਾ ਤੋਂ ਹੀ ਡੇਢ ਸਾਲ ਤੋਂ ਜੇਲ ਦੀ ਸਜਾ ਭੁਗਤ ਰਹੇ ਜਦਗੀ ਗਵਾਹ ਗਵਾਹੀ ਦੇ ਕਾਨੂੰਨੀ ਪੈਮਾਨੇ ‘ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਵਿੱਚ ਵੀ ਸੰਭੋਗ ਹੋਣ ਦਾ ਕੋਈ ਸਬੂਤ ਨਹੀਂ ਸੀ, ਜਿਸ ਕਾਰਨ ਬਲਾਤਲਾਰ ਦਾ ਸਾਰਾ ਪਰਚਾ ਹੀ ਮਨਘੜਤ ਤੇ ਝੂਠ ‘ਤੇ ਅਧਾਰਿਤ ਸੀ ਜੋ ਅੱਜ ਮਾਨਯੋਗ ਅਦਾਲਤ ਨੇ ਝੂਠੇ ਬਣਾਏ ਦੋਸ਼ੀਆਂ ਨੂੰ ਬਾ-ਇੱਜਤ ਬਰੀ ਕਰਕੇ ਨਿਰਦੋਸ਼ ਵਿਅਕਤੀਆਂ ਨੂੰ ਜੇਲ ਦੀ ਨਾਜਾਇਜ ਸਜਾ ਭੁਗਤਣ ‘ਤੇ ਰਾਹਤ ਦਿੱਤੀ ਹੈ ਅਤੇ ਇਸ ਦੇ ਫੈਂਸਲੇ ਨਾਲ ਸਾਰੇ ਪਰਿਵਾਰ ਨੇ ਰਾਹਤ ਦਾ ਸਾਹ ਲਿਆ ਹੈ ਅਤੇ ਇਨਸਾਫ ਦੇ ਮੰਦਿਰ ‘ਚ ਸਾਡੀ ਜਿੱਤ ਹੋਵੇਗੀ।
ਤਾਜ਼ਾ ਪੋਸਟਾਂ
- ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
- ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
- ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ: ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ, 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ
ਨਵੀਨਤਮ ਪੋਸਟਾਂ
{"speed":"500","height":"400","pause":"2000"}