ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡੀਸੀਜ਼-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।
ਤਾਜ਼ਾ ਪੋਸਟਾਂ
- ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ
- ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ
- ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Please provide a channel id.


