ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ .ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ।

by | Mar 19, 2026 | daily, politics | 0 comments

ਚੰਡੀਗੜ੍ਹ 19 ਮਾਰਚ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨਾਲ ਸਬੰਧਤ ਵੱਖ-ਵੱਖ ਵਰਗਾਂ ਦੇ ਸੀਨੀਅਰ ਆਗੂਆਂ ਨੂੰ ਬੀ.ਸੀ ਵਿੰਗ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਸ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ, ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ, ਸ. ਮਨਜੀਤ ਸਿੰਘ ਜੀ.ਕੇ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ. ਤੇਜਾ ਸਿੰਘ ਮਹਿਲ ਬਰਨਾਲਾ ਨੂੰ ਬੀ.ਸੀ ਵਿੰਗ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਸ. ਸੁੱਚਾ ਸਿੰਘ ਸੁਚੇਤਗੜ੍ਹ ਨੂੰ ਬੀ. ਸੀ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਗੁਰਮੀਤ ਸਿੰਘ ਕੁਲਾਰ, ਸ. ਗੁਰਦੀਪ ਸ੍ਰਿਘ ਲੰਬੀ, ਸ. ਚਰਨਜੀਤ ਸਿੰਘ ਭਾਰੀ, ਸ. ਕਸ਼ਮੀਰ ਸਿੰਘ ਗੰਡੀਵਿੰਡ, ਸ. ਜੋਗਿੰਦਰ ਸਿੰਘ ਫਿਰੋਜਪੁਰ, ਸ. ਨਰਿੰਦਰਪਾਲ ਸਿੰਘ ਮੋਗਾ, ਸ. ਗੁਰਪ੍ਰੀਤ ਸਿੰਘ ਮਸੋਣ, ਸ. ਨਰਿੰਦਰ ਸਿੰਘ ਸੇਖਵਾਂ, ਜਥੇਦਾਰ ਤਾਰਾ ਸਿੰਘ ਸੇਖੂਪੁਰ, ਚੌਧਰੀ ਮੁਹੰਮਦ ਸਦੀਕ, ਸ. ਗੁਰਦੇਵ ਸਿੰਘ ਠੇਕੇਦਾਰ ਫਰੀਦਕੋਟ, ਸ. ਜਰਨੈਲ ਸਿੰਘ ਕਲਸੀ, ਸ. ਹਰਪਾਲ ਸਿੰਘ ਸਰਾਉ, ਸ. ਸੁਖਵਿੰਦਰ ਸਿੰਘ ਭਾਟ, ਸ. ਬਾਵਾ ਸਿੰਘ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੋਪੜ੍ਹ ਅਤੇ ਸ. ਲਾਭ ਸਿੰਘ ਐਡਰਸ਼ਾਈਨ ਦੇ ਨਾਮ ਸ਼ਾਮਲ ਹਨ।
ਜਨਰਲ ਸਕੱਤਰ: ਸ. ਪਰਵਿੰਦਰ ਸਿੰਘ ਸਮਰਾਲਾ, ਸ. ਭੁਪਿੰਦਰਪਾਲ ਸਿੰਘ ਜਾਡਲਾ, ਸ. ਜਤਿੰਦਰ ਸਿੰਘ ਲੱਧਾਮੁੰਡਾ, ਸ. ਗੁਰਵਿੰਦਰ ਸਿੰਘ ਧੀਮਾਨ, ਸ. ਮਨਜੀਤ ਸਿੰਘ ਧਾਮੁ, ਜਥੇਦਾਰ ਅਵਤਾਰ ਸਿੰਘ ਪਠਲਾਵਾ, ਸ. ਗੁਰਚਰਨ ਸਿੰਘ ਕੜਵਾਲ, ਸ. ਸੁਖਵਿੰਦਰ ਸਿੰਘ ਦਾਨੀਪੁਰ, ਸ਼੍ਰੀ ਮੁਹੰਮਦ ਹਾਰੂਨ ਮਲੇਰਕੋਟਲਾ, ਸ. ਬਿਕਰਮਜੀਤ ਸਿੰਘ ਕਲਸੀ ਹੁਸ਼ਿਆਰਪੁਰ, ਸ. ਹਰਿੰਦਰ ਸਿੰਘ ਕਾਲਾ ਸਾਬਕਾ ਐਮ.ਸੀ ਫਰੀਦਕੋਟ, ਸ਼੍ਰੀ ਨਰੈਣ ਦਾਸ ਕਾਲੀ ਸਾਬਕਾ ਐਮ.ਸੀ ਫਰੀਦਕੋਟ, ਸ. ਸੁਰਿੰਦਰਪਾਲ ਸਿੰਘ ਜੌੜਾ ਰਾਮਪੂਰਾ ਫੂਲ, ਸ. ਗੁਰਦੀਪ ਸਿੰਘ ਮਾਣਕ, ਸ. ਸੁਖਵਿੰਦਰ ਸਿੰਘ ਸੁਖਵਿੰਦਰ ਰੀਪਰ ਮਾਨਸਾ ਅਤੇ ਸ. ਭੁਪਿੰਦਰ ਸਿੰਘ ਮਹਿੰਦੀਪੁਰ ਦੇ ਨਾਮ ਸ਼ਾਮਲ ਹਨ।
ਜਿਹਨਾਂ ਆਗੂਆਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸਵਰਨ ਸਿੰਘ ਮਹੋਲੀ ਕੌਂਸਲਰ, ਸ. ਜਸਵਿੰਦਰ ਸਿੰਘ ਜੱਸੀ, ਸ. ਹਰਮਨਪ੍ਰੀਤ ਸਿੰਘ, ਜੰਡਿਆਣਾ, ਸ. ਜਗਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਰਾਜੂ ਪੱਪੂ, ਸ. ਹਰਦਿਆਲ ਸਿੰਘ ਭੱਟੀ, ਸ. ਜਸਵਿੰਦਰ ਸਿੰਘ ਪਠਾਨਕੋਟ, ਸ਼੍ਰੀ ਸ਼ੰਕਰ ਜੰਡੀ, ਸ. ਸੁਰਜੀਤ ਸਿੰਘ ਪਠਾਨਕੋਟ, ਸ. ਕਰਤਾਰ ਸਿੰਘ ਕੰਡਾ ਜਲੰਧਰ, ਸ਼੍ਰੀ ਬਾਰੂ ਖਾਨ ਮਲੇਰਕੋਟਲਾ, ਸ਼੍ਰੀ ਹੇਮਰਾਜ ਝਾਂਡੀਆ ਰੋਪੜ, ਸ. ਮਨਜੀਤ ਸਿੰਘ ਧੁੰਨਾ ਫਗਵਾੜਾ, ਸ. ਪ੍ਰਿਤਪਾਲ ਸਿੰਘ ਘਟੋਰ ਫਗਵਾੜਾ, ਸ. ਚਰਨਜੀਤ ਸਿੰਘ ਸਰਪੰਚ ਨਵਾਂਸ਼ਹਿਰ, ਸ. ਜੋਗਿੰਦਰ ਸਿੰਘ ਕੋਟ ਸਦਰਖਾਂ, ਸ਼੍ਰ ਵਿਸ਼ਾਲ ਪਠਾਨਕੋਟ, ਸ. ਧਰਮਿੰਦਰ ਸਿੰਘ ਬਰਨਾਲਾ, ਸ. ਕੁਲਵੰਤ ਸਿੰਘ ਨਾਭਾ, ਸ. ਛੋਟਾ ਸਿੰਘ ਮਾਨਸਾ, ਸ ਅੰਮ੍ਰਿਤਪਾਲ ਸਿੰਘ ਰਾਏਪੁਰ ਚਮਕੌਰ ਸਾਹਿਬ, ਸ. ਮਨਜੀਤ ਸਿੰਘ ਬਾਸੋਵਾਲ, ਸ. ਸੁੱਚਾ ਸਿੰਘ ਸਰਸਾ ਨੰਗਲ ਅਤੇ ਸ. ਹਰਪ੍ਰੀਤ ਸਿੰਘ ਦੇ ਨਾਮ ਸ਼ਾਮਲ ਹਨ।
ਜਿਹਨਾਂ ਆਗੂਆਂ ਨੂੰ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਜਗਜੀਤ ਸਿੰਘ ਲੋਟੇ, ਸ. ਜਗਜੀਤ ਸਿੰਘ ਜੋੜਾਂ, ਸ. ਮੱਖਣ ਸਿੰਘ ਚੋਹਾਨ, ਸ. ਭੁਪਿੰਦਰ ਸਿੰਘ ਚੋਹਲਾ, ਡਾ. ਰਜਿੰਦਰ ਸਿੰਘ ਤਲਵੰਡੀ ਭਾਈਕੇ, ਸ. ਮਲਕੀਤ ਸਿੰਘ ਮੀਤਾ ਸੁਸਰਾਲੀ, ਸ਼੍ਰੀ ਰਾਮ ਪ੍ਰਤਾਪ ਮਹਿਰਾ, ਡਾ. ਰਾਮ ਆਸਰਾ, ਸ. ਹਰਦੇਵ ਸਿੰਘ ਬੀਕਾਪੁਰ, ਸ਼੍ਰੀ ਧਰਮਚੰਦ ਟਿੱਬਾ ਟੱਪਰੀਆਂ ਰੋਪੜ ਅਤੇ ਸ. ਮਨਜੀਤ ਸਿੰਘ ਰਾਜਪੂਤ ਦੇ ਨਾਮ ਸ਼ਾਮਲ ਹਨ।
ਪ੍ਰਚਾਰ ਸਕੱਤਰ: ਸ. ਬਲਵੀਰ ਸਿੰਘ ਢਾਡੀ ਅਤੇ ਸ. ਸੁਖਵਿੰਦਰ ਸਿੰਘ ਮਲਹੋਤਰਾ।
ਜਿਹਨਾਂ ਆਗੂਆਂ ਨੂੰ ਵਿੰਗ ਦਾ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ਼੍ਰੀ ਰਾਣਾ ਪ੍ਰਤਾਪ ਭੱਟੀ ਨਵਾਂਸ਼ਹਿਰ, ਸ. ਸੁਖਵਿੰਦਰ ਸਿੰਘ ਸੁੱਖੀ ਲੁਧਿਆਣਾ, ਸ. ਹਰਵਿੰਦਰ ਸਿੰਘ ਡੀ.ਸੀ, ਸ. ਗਿਆਨ ਸਿੰਘ ਖਮੇੜਾ ਅਤੇ ਸ਼੍ਰੀ ਪ੍ਰੇਮ ਕੁਮਾਰ ਤੋਰੋਵਾਲ ਦੇ ਨਾਮ ਸ਼ਾਮਲ ਹਨ।
ਸ. ਗੁਰਚਰਨ ਸਿੰਘ ਗੁਰੂ ਅਤੇ ਸ. ਗੁਰਮੀਤ ਸਿੰਘ ਨਿੱਝਰ ਨੂੰ ਬੀ.ਸੀ ਵਿੰਗ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਜਿਹਨਾਂ ਆਗੂਆਂ ਨੂੰ ਜਿਲਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ: ਸ. ਇੰਦਰਜੀਤ ਸਿੰਘ ਪੰਡੋਰੀ ਕੌਂਸਲਰ ਅੰਮ੍ਰਿਤਸਰ (ਸ਼ਹਿਰੀ), ਸ ਜਸਪਾਲ ਸਿੰਘ ਜੱਸਾ ਬਠਿੰਡਾ (ਦਿਹਾਤੀ), ਸ. ਹਰਪ੍ਰੀਤ ਸਿੰਘ ਰਾਜੂ ਟਾਗਰ ਬਠਿੰਡਾ (ਸ਼ਹਿਰੀ), ਸ. ਸੁਖਦੇਵ ਸਿੰਘ ਸ਼ੈਟੀ ਬਰਨਾਲਾ (ਸ਼ਹਿਰੀ), ਸ. ਮੰਗਲ ਸਿੰਘ ਧੋਲਾ ਬਰਨਾਲਾ (ਦਿਹਾਤੀ), ਸ. ਮਲਕੀਤ ਸਿੰਘ ਲੋਹਗੜ੍ਹ ਫਿਰੋਜ਼ਪੁਰ (ਦਿਹਾਤੀ), ਸ. ਦਵਿੰਦਰ ਸਿੰਘ ਕਲਸੀ ਫਿਰੋਜ਼ਪੁਰ (ਸ਼ਹਿਰੀ), ਸ. ਮਲਕੀਤ ਸਿੰਘ ਮਠਾੜੂ ਫਤਿਹਗੜ੍ਹ ਸਾਹਿਬ (ਦਿਹਾਤੀ), ਸ. ਗੁਰਸੇਵਕ ਸਿੰਘ ਅਨੋਖਾ ਫਰੀਦਕੋਟ (ਦਿਹਾਤੀ), ਸ. ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ (ਦਿਹਾਤੀ), ਸ. ਸਤਨਾਮ ਸਿੰਘ ਸੰਟੀ ਹੁਸ਼ਿਆਰਪੁਰ (ਸ਼ਹਿਰੀ), ਸ. ਸੁਰਜੀਤ ਸਿੰਘ ਕੈਰੇ ਹੁਸ਼ਿਆਰਪੁਰ (ਦਿਹਾਤੀ), ਸ. ਕੁਲਵਿੰਦਰ ਸਿੰਘ ਆਦਮਪੁਰ ਜਲੰਧਰ (ਦਿਹਾਤੀ), ਸ. ਪਰਮਜੀਤ ਸਿੰਘ ਦੋਆਬਾ ਕਪੂਰਥਲਾ (ਸ਼ਹਿਰੀ), ਸ. ਦਰਸ਼ਨ ਸਿੰਘ ਦਲੇਰਖਾਨਪੁਰ ਕਪੂਰਥਲਾ (ਦਿਹਾਤੀ), ਸ. ਅਜੈਬ ਸਿੰਘ ਹਰਬੰਸਪੁਰਾ ਪੁਲਿਸ ਜਿਲਾ ਫਗਵਾੜਾ, ਸ. ਗੁਰਮੁੱਖ ਸਿੰਘ ਚੰਨਾਂ ਫਗਵਾੜਾ (ਸ਼ਹਿਰੀ), ਸ. ਗੁਰਦੀਪ ਸਿੰਘ ਲੀਲ ਲੁਧਿਆਣਾ (ਸ਼ਹਿਰੀ), ਸ. ਚਮਕੌਰ ਸਿੰਘ ਊਭੀ ਲੁਧਿਆਣਾ (ਦਿਹਾਤੀ) (ਪੁਲਿਸ ਜਿਲਾ ਜਗਰਾਉ), ਸ. ਸੁਖਚੈਨ ਸਿੰਘ ਰਾਮੂਵਾਲੀਆ ਮੋਗਾ (ਸ਼ਹਿਰੀ), ਸ. ਚਰਨਜੀਤ ਸਿੰਘ ਝੰਡੇਆਣਾ ਮੋਗਾ (ਦਿਹਾਤੀ), ਸ. ਸੁਖਚੈਨ ਸਿੰਘ ਗੁਰੁ ਰੀਪਰ ਮਾਨਸਾ (ਦਿਹਾਤੀ), ਸ. ਸੁਰਿੰਦਰ ਸਿੰਘ ਜੰਡੂ ਮੋਹਾਲੀ (ਸ਼ਹਿਰੀ), ਚੋਧਰੀ ਸ਼ਾਮ ਲਾਲ ਮਾਜਰੀਆਂ ਮੋਹਾਲੀ (ਦਿਹਾਤੀ), ਡਾ. ਸਿਰਾਜ ਮੁਹੰਮਦ ਚੱਕ ਮਲੇਰਕੋਟਲਾ (ਦਿਹਾਤੀ), ਮੁਹੰਮਦ ਸ਼ਮਸ਼ਾਦ ਮਲੇਰਕੋਟਲਾ (ਸ਼ਹਿਰੀ) ਸ. ਗੁਰਦੀਪ ਸਿੰਘ ਸ਼ੇਖਪੁਰਾ ਪਟਿਆਲਾ (ਦਿਹਾਤੀ), ਸ. ਸ਼ਲਿੰਦਰ ਸਿੰਘ ਸੈਣੀ ਪਠਾਨਕੋਟ (ਦਿਹਾਤੀ), ਸ਼੍ਰੀ ਹਰੀਸ਼ ਕੁਮਾਰ ਭੜੌਲੀ ਪਠਾਨਕੋਟ (ਸ਼ਹਿਰੀ), ਸ਼੍ਰੀ ਨਰਿੰਦਰ ਕੁਮਾਰ ਚੇਚੀ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ), ਸ. ਅਮਰੀਕ ਸਿੰਘ ਸ਼ੇਖੂਪੁਰ ਸ਼ਹੀਦ ਭਗਤ ਸਿੰਘ ਨਗਰ (ਦਿਹਾਤੀ), ਸ. ਨਿਰਮਲ ਸਿੰਘ ਕੜੈਲ ਸੰਗਰੂਰ (ਦਿਹਾਤੀ) ਸ਼੍ਰੀ ਸੁਰਿੰਦਰ ਕੁਮਾਰ ਟਿੱਬਾ ਨੰਗਲ ਰੋਪੜ੍ਹ (ਦਿਹਾਤੀ), ਸ੍ਰੀ ਵੇਦ ਪ੍ਰਕਾਸ਼ ਸਾਬਕਾ ਐਮ.ਸੀ. ਰੋਪੜ੍ਹ (ਸ਼ਹਿਰੀ) ਅਤੇ ਸ. ਦਿਲਬਾਗ ਸਿੰਘ ਜੋਧਾ ਤਰਨ ਤਾਰਨ (ਸ਼ਹਿਰੀ) ਸ. ਮਨਜਿੰਦਰ ਸਿੰਘ ਲਾਟੀ ਤਰਨਤਾਰਨ (ਦਿਹਾਤੀ) ਦੇ ਨਾਮ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...