ਉਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਭਾਈ ਸਰਬਜੀਤ ਸਿੰਘ ਐਮ.ਪੀ. ਤੇ ਸਪੁੱਤਰੀ ਬੀਬੀ ਅੰਮ੍ਰਿਤ ਕੌਰ, ਆਪਣੇ ਪਰਿਵਾਰ ਵਿੱਚ ਛੇ ਸ਼ਹੀਦੀਆਂ ਝੱਲਣ ਵਾਲੀ ਮਾਤਾ ਗੁਰਜੀਤ ਕੌਰ, ਸ਼ਹੀਦ ਭਾਈ ਦਇਆ ਸਿੰਘ ਦੇ ਭਰਾ ਭਾਈ ਕਰਤਾਰ ਸਿੰਘ, ਸ਼ਹੀਦ ਭਾਈ ਸਰਵਣ ਸਿੰਘ ਵਾੜਾ ਦਾ ਪਰਿਵਾਰ, ਸ਼ਹੀਦ ਭਾਈ ਜੋਗਾ ਸਿੰਘ ਦਸ਼ਮੇਸ਼ ਨਗਰ ਦਾ ਪਰਿਵਾਰ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਸੁਲਤਾਨਵਿੰਡ ਦੇ ਸਪੁੱਤਰ ਭਾਈ ਜਰਮਨਜੀਤ ਸਿੰਘ, ਭਾਈ ਸੁਭਾਸ਼ ਸਿੰਘ ਜੇਠੂਵਾਲ ਦਾ ਪਰਿਵਾਰ, ਸ਼ਹੀਦ ਭਾਈ ਛਿੰਦਾ ਸਿੰਘ ਵਰਪਾਲ ਦੇ ਦੋਹਤੇ ਭਾਈ ਰਜਿੰਦਰ ਸਿੰਘ ਚੌਰ ਬਰਦਾਰ ਸਮੇਤ ਸ਼ਹੀਦਾਂ ਦੇ ਕਈ ਸ਼ਹੀਦ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ।
ਤਾਜ਼ਾ ਪੋਸਟਾਂ
- ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ
- ਐੱਮਜੀਐੱਸਆਈਪੀਏ ਵਿੱਚ 140 ਸਿਵਲ ਡਿਫੈਂਸ ਵਲੰਟੀਅਰਾਂ ਦੀ ਪੰਜ ਦਿਨਾਂ ਦੀ ਟ੍ਰੇਨਿੰਗ ਸੰਪੰਨ
- ਚੰਡੀਗੜ੍ਹ ਦੀ ‘ਟ੍ਰਾਂਸਜੈਂਡਰ ਟੀਕਾਕਰਣ ਅੰਬੈਸਡਰ’ ਪਹਿਲ ਨੂੰ ਮਿਲੀ ਰਾਸ਼ਟਰੀ ਸ਼ਲਾਘਾ
- ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ
- ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Please provide a channel id.


